16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਧਾਇਕਾ ਭਰਾਜ ਨੇ 20 ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਸੰਗਰੂਰ, 16 ਅਕਤੂਬਰ( ਧੀਰਜ ਪਸ਼ੌਰੀਆ ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਨਵ ਨਿਯੁਕਤ 20 ਆਂਗਣਵਾੜੀ ਵਰਕਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ। ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਰੁਜ਼ਗਾਰ ਦੇਣ ਦੇ ਨਾਲ ਨਾਲ ਪੰਜਾਬ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 17-10-2026
ਸੰਗਰੂਰ, 16 ਅਕਤੂਬਰ( ਧੀਰਜ ਪਸ਼ੌਰੀਆ ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਨਵ ਨਿਯੁਕਤ 20 ਆਂਗਣਵਾੜੀ ਵਰਕਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ। ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਰੁਜ਼ਗਾਰ ਦੇਣ ਦੇ ਨਾਲ ਨਾਲ ਪੰਜਾਬ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫਤ ਦੇਣ ਤੋਂ ਲੈ ਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਤੱਕ ਦਿੱਤੀਆਂ ਸਹੂਲਤਾਂ ਦਾ ਲਾਭ ਹਰ ਘਰ ਤੱਕ ਪਹੁੰਚਿਆ ਹੈ!: ਪੰਜਾਬ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਮਾਨ ਸਰਕਾਰ ਨੇ ਇੱਕ ਇਤਿਹਾਸਿਕ ਕਦਮ ਚੁੱਕਿਆ ਹੈ ਜਿਸ ਨਾਲ ਆਉਣ ਵਾਲੀਆਂ ਪੀੜੀਆਂ ਲਈ ਧਰਤੀ ਹੇਠਲਾ ਪੀਣ ਯੋਗ ਪਾਣੀ ਬਚਾਇਆ ਜਾ ਸਕੇਗਾ। ਰਾਜ ਨੇ ਕਿਹਾ ਕਿ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਾਨਸਾ ’ਚ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਲੇਰਕੋਟਲਾ ਦੀਆਂ 2 ਸਕੀਆਂ ਭੈਣਾਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਮੁਲਾਜ਼ਮ-ਪੈਨਸ਼ਨਰਜ਼ ਜਥੇਬਦੀਆਂ ਦੀ ਇਕ ਸਾਂਝੀ ਮੀਟਿੰਗ-ਰੋਸ ਮਾਰਚ 19 ਨੂੰ
Ad Position 24