18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ੋਨਲ ਮੁਕਾਬਲਿਆਂ ’ਚ ਸਰਕਾਰੀ ਕਾਲਜ ਸੰਗਰੂਰ ਬਣਿਆ ਫਾਈਨ ਆਰਟਸ ਦਾ ਓਵਰਆਲ ਚੈਂਪੀਅਨ ਅਕਾਲੀ ਦਲ ਦੀ ਖਨੌਰੀ ਰੈਲੀ ਨੇ ਪਾਰਟੀ ਦੀ ਸਰਕਾਰ ਬਣਾਉਣ ਦੀ ਨੀਂਹ ਰੱਖੀ- ਬਾਂਗੜ

ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਖਨੌਰੀ ਵਿਖੇ ਹੋਈ ਵਿਸ਼ਾਲ ਰੈਲੀ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਨ ਦਾ ਸੰਕੇਤ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਖਨੌਰੀ ਵਿਖੇ ਹੋਈ ਵਿਸ਼ਾਲ ਰੈਲੀ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਨ ਦਾ ਸੰਕੇਤ ਦਿੱਤਾ ਹੈ। ਸਤਿਗੁਰ ਸਿੰਘ ਬਾਂਗੜ ਨੇ ਕਿਹਾ ਕਿ ਖਨੌਰੀ ਦੀ ਇਸ ਰੈਲੀ ’ਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਲਈ ਹੋਰ ਸਰਗਰਮ ਹੋ ਕੇ ਕੰਮ ਕਰਨ ਦਾ ਹੌਸਲਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਕੜੈਲ, ਸੂਰਜ ਮੱਲ੍ਹ ਗੁਲਾੜੀ, ਜੁਗਰਾਜ ਸਿੰਘ ਮੂਨਕ, ਰਤਨ ਸਿੰਘ ਕਰੋਦਾ, ਰਾਮਮੇਅਰ ਸਿੰਘ ਬਾਹਮਣੀ ਵਾਲਾ , ਚਮਕੌਰ ਸਿੰਘ ਚੱਠਾ, ਬੱਗੜ ਸਿੰਘ ਚੱਠਾ, ਰਮਨ ਖੰਡੇਬਾਦ, ਸਤਨਾਮ ਸਿੰਘ ਭੁਪਾਲ, ਕੇਵਲ ਸਿੰਘ ਪ੍ਰਧਾਨ ਲਹਿਰਾਗਾਗਾ, ਰਣਵੀਰ ਸਿੰਘ ਚੋਟੀਆਂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫ਼ਤਰ ਧੂਰੀ ਵਿਖੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਨੈਸ਼ਨਲ ਸਫਾਈ ਕਮਿਸ਼ਨ...
Ad Position 24