18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਮਤਿ ਸਮਾਗਮ 24 ਤੋਂ

ਸੰਗਰੂਰ, 17 ਅਕਤੂਬਰ (ਧੀਰਜ ਪਸੋਰੀਆ ) - ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ੇ ਦੇ ਵਧ ਰਹੇ ਰੋਲ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਬਾਰ ਆਗੂਆਂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਕਿਹਾ ਹੈ ਕਿ ਅੱਜ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ! ਸੂਬੇ ਵਿੱਚ ਨਸ਼ਿਆਂ ਦੇ ਖਿਲਾਫ ਆਵਾਜ਼ ਬੁਲੰਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਹੋਣਾ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰਾ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਹ ਨਸ਼ਿਆਂ ਦੇ ਖਿਲਾਫ ਉਠਣੀਆ ਆਵਾਜ਼ਾਂ ਨੂੰ ਗੋਲੀਆਂ ਨਾਲ ਬੰਦ ਕਰਨ ਦੇ ਰਾਹ ਪੈ ਗਏ ਹਨ!

Ad Position 21
No active advertisement
ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਵਕੀਲ ਆਗੂਆਂ ਵਲੋਂ ਚਿੰਤਾ ਦਾ ਪ੍ਰਗਟਾਵਾ 18-10-2026
ਸੰਗਰੂਰ, 17 ਅਕਤੂਬਰ (ਧੀਰਜ ਪਸੋਰੀਆ ) - ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ੇ ਦੇ ਵਧ ਰਹੇ ਰੋਲ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਬਾਰ ਆਗੂਆਂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਕਿਹਾ ਹੈ ਕਿ ਅੱਜ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ! ਸੂਬੇ ਵਿੱਚ ਨਸ਼ਿਆਂ ਦੇ ਖਿਲਾਫ ਆਵਾਜ਼ ਬੁਲੰਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਹੋਣਾ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰਾ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਹ ਨਸ਼ਿਆਂ ਦੇ ਖਿਲਾਫ ਉਠਣੀਆ ਆਵਾਜ਼ਾਂ ਨੂੰ ਗੋਲੀਆਂ ਨਾਲ ਬੰਦ ਕਰਨ ਦੇ ਰਾਹ ਪੈ ਗਏ ਹਨ! ਇਹਨਾਂ ਵਕੀਲਾ ਨੇ ਕਿਹਾ ਕਿਪਰਵਿੰਦਰ ਝੋਟੇ ਦੇ ਕਤਲ ਦਾ ਜ਼ਿੰਮੇਵਾਰ ਇਕੱਲਾ ਅਸ਼ਵਨੀ ਹੀ ਨਹੀਂ ਬਲਕਿ ਸੂਬੇ ਵਿੱਚ ਪੈਦਾ ਹੋਇਆ ਅਰਾਜਕਤਾ ਦਾ ਮਾਹੌਲ ਹੈ! ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਤੇ ਨਕੇਲ ਪਾਉਣ ਦੀ ਬਜਾਏ ਪੁਲਿਸ, ਪ੍ਰਸ਼ਾਸਨ ਅਤੇ ਸਰਕਾਰਾਂ ਇਸ ਕਾਰੋਬਾਰੀ ਤਾਣੇਬਾਣੇ ਦੇ ਹਫਾਜਤੀ ਦਸਤੇ ਬਣੇ ਹੋਏ ਹਨ। ਭਗਵੰਤ ਮਾਨ ਸਰਕਾਰ ਇਸ ਕਤਲ ਦੀ ਸਿੱਧੀ ਜਵਾਬਦੇਹ ਹੈ।
Ad Position 22
No active advertisement
ਪਿਛਲੀ ਖ਼ਬਰ ‘ ਮੇਰਾ ਹਲਕਾ, ਮੇਰਾ ਪਰਿਵਾਰ’ ਤਹਿਤ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਅਸ਼ੋਕ ਗੋਇਲ ਕਰਿਆਨਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24