17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੋਮਬੱਤੀ ਮਾਰਚ ਕੱਢਿਆ

ਲੌਂਗੋਵਾਲ, 17 ਅਕਤੂਬਰ (ਵਿਨੋਦ, ਖੰਨਾ)-ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਇਨਸਾਫ਼ ਦੀ ਪ੍ਰਾਪਤੀ ਲਈ ਮੋਹਨਜੀਤ ਸਿੰਘ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿੰਡ ਸ਼ੇਰੋਂ ਵਿਖੇ ਨੌਜਵਾਨਾਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਨੌਜਵਾਨਾਂ ਨੇ ਮੋਮਬੱਤੀਆਂ ਜਗਾ ਕੇ ਇਨਸਾਫ਼ ਦੀ ਮੰਗ ਪ੍ਰਤੀ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਲੌਂਗੋਵਾਲ, 17 ਅਕਤੂਬਰ (ਵਿਨੋਦ, ਖੰਨਾ)-ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਇਨਸਾਫ਼ ਦੀ ਪ੍ਰਾਪਤੀ ਲਈ ਮੋਹਨਜੀਤ ਸਿੰਘ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿੰਡ ਸ਼ੇਰੋਂ ਵਿਖੇ ਨੌਜਵਾਨਾਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਨੌਜਵਾਨਾਂ ਨੇ ਮੋਮਬੱਤੀਆਂ ਜਗਾ ਕੇ ਇਨਸਾਫ਼ ਦੀ ਮੰਗ ਪ੍ਰਤੀ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੋਮਬੱਤੀ ਮਾਰਚ ਵਿੱਚ ਮੋਹਨਜੀਤ ਸਿੰਘ ਸ਼ੇਰੋਂ, ਅਵਤਾਰ ਸਿੰਘ ਸ਼ੇਰੋਂ, ਐਡ. ਗੁਰਕੀਰਤ ਸਿੰਘ ਲਖਮੀਰਵਾਲਾ ਤੋਂ ਇਲਾਵਾ ਮੋਹਨਜੀਤ ਸਿੰਘ ਸੰਘਰਸ਼ ਕਮੇਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਕੁਨਾਂ ਅਤੇ ਪਿੰਡ ਦੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲਵਜੀਤ ਸਿੰਘ ਬੱਬੀ ‘ਆਪ’ ਕਿਸਾਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ ਅਗਲੀ ਖ਼ਬਰ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਲਗਾਤਾਰ ਤੀਜੀ ਵਾਰ ਓਵਰਆਲ ਚੈਂਪੀਅਨ ਬਣਿਆ
Ad Position 24