18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਈ ਮਨੀ ਸਿੰਘ ਖ਼ਾਲਸਾ ਕਾਲਜ ਨੇ ਜਿੱਤਿਆ ਪ੍ਰਸ਼ਨੋਤਰੀ ਮੁਕਾਬਲੇ ’ਚ ਪਹਿਲਾ ਸਥਾਨ

ਲੌਂਗੋਵਾਲ, 18 ਅਕਤੂਬਰ (ਵਿਨੋਦ ਸ਼ਰਮਾ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਵਿਦਿਆਰਥੀਆਂ ਹਰਪ੍ਰੀਤ ਸਿੰਘ, ਇੰਦਰਜੀਤ ਕੌਰ ਅਤੇ ਰਮਨਪ੍ਰੀਤ ਕੌਰ ਨੇ ਨੇ ਸੱਭਿਆਚਾਰਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 19-10-2026
ਲੌਂਗੋਵਾਲ, 18 ਅਕਤੂਬਰ (ਵਿਨੋਦ ਸ਼ਰਮਾ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਵਿਦਿਆਰਥੀਆਂ ਹਰਪ੍ਰੀਤ ਸਿੰਘ, ਇੰਦਰਜੀਤ ਕੌਰ ਅਤੇ ਰਮਨਪ੍ਰੀਤ ਕੌਰ ਨੇ ਨੇ ਸੱਭਿਆਚਾਰਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਜੇਤੂ ਵਿਦਿਆਰਥੀਆਂ ਦਾ ਕਾਲਜ ਪੁੱਜਣ ‘ਤੇ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਤੇ ਡਿਊਟੀ ’ਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਅਮਨ ਅਰੋੜਾ ਡਾ. ਰਣਜੀਤ ਸਿੰਘ... ਅਗਲੀ ਖ਼ਬਰ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲ਼ੇ ਸਨਮਾਨਿਤ
Ad Position 24