19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਾ ਤਸਕਰਾਂ ਤੇ ਡਿਊਟੀ ’ਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਅਮਨ ਅਰੋੜਾ ਡਾ. ਰਣਜੀਤ ਸਿੰਘ ਕਾਲਾਬੂਲਾ ਬੁੱਧੀਜੀਵੀ ਵਿੰਗ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸ਼ੇਰਪੁਰ, 17 ਅਕਤੂਬਰ (ਦਰਸ਼ਨ ਸਿੰਘ ਖੇੜੀ)-ਆਮ ਆਦਮੀ ਪਾਰਟੀ ਵਲੋਂ ਡਾ. ਰਣਜੀਤ ਸਿੰਘ ਕਾਲਾਬੂਲਾ ਨੂੰ ਬੁੱਧੀਜੀਵੀ ਵਿੰਗ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-10-2026
ਸ਼ੇਰਪੁਰ, 17 ਅਕਤੂਬਰ (ਦਰਸ਼ਨ ਸਿੰਘ ਖੇੜੀ)-ਆਮ ਆਦਮੀ ਪਾਰਟੀ ਵਲੋਂ ਡਾ. ਰਣਜੀਤ ਸਿੰਘ ਕਾਲਾਬੂਲਾ ਨੂੰ ਬੁੱਧੀਜੀਵੀ ਵਿੰਗ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਰਣਜੀਤ ਸਿੰਘ ਕਾਲਾਬੂਲਾ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਹ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਬਲਾਕ ਸ਼ੇਰਪੁਰ ਦੇ ਪਿੰਡ ਕਾਲਾਬੂਲਾ ਦੇ ਮੌਜੂਦਾ ਸਰਪੰਚ ਤੇ ਸਾਹਿਤ ਸਭਾ ਸ਼ੇਰਪੁਰ ਦੇ ਪੁਰਾਣੇ ਆਗੂ ਵੀ ਹਨ। ਉਨ੍ਹਾਂ ਦੀ ਸੂਝ-ਬੂਝ ਅਤੇ ਬੁੱਧੀਜੀਵੀ ਵਰਗ ਵਿੱਚ ਚੰਗੀ ਪਕੜ ਨੂੰ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਤੇ ਡਾ. ਰਣਜੀਤ ਸਿੰਘ ਕਾਲਾਬੂਲਾ ਨੇ ਪਾਰਟੀ ਹਾਈਕਮਾਨ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰੁੜਕੀ ਖੁਰਦ ਵਿਖੇ ਕੈਂਸਰ ਜਾਂਚ ਤੇ ਅੱਖਾਂ ਦੇ ਕੈਂਪ ਅੱਜ ਅਗਲੀ ਖ਼ਬਰ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਨੇ ਜਿੱਤਿਆ ਪ੍ਰਸ਼ਨੋਤਰੀ ਮੁਕਾਬਲੇ ’ਚ ਪਹਿਲਾ ਸਥਾਨ
Ad Position 24