18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਆੜ੍ਹਤੀਆ ਐਸੋਸੀਏਸ਼ਨ ਦੀ ਹੋਈ ਮੀਟਿੰਗ

ਅਮਰਗੜ੍ਹ, 18 ਅਕਤੂਬਰ (ਜਤਿੰਦਰ ਮੰਨਵੀ)-ਆੜ੍ਹਤੀਆ ਐਸੋਸੀਏਸ਼ਨ ਤੋਲੇਵਾਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਸੰਘਾ ਦੀ ਅਗਵਾਈ ਹੇਠ ਸੰਪੰਨ ਹੋਈ। ਮੀਟਿੰਗ ‘ਚ ਮੈਂਬਰਾਂ ਨੇ ਸਰਗਰਮ ਹਿੱਸਾ ਲਿਆ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਵਪਾਰਕ ਚੁਣੌਤੀਆਂ ਅਤੇ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਅਮਰਗੜ੍ਹ, 18 ਅਕਤੂਬਰ (ਜਤਿੰਦਰ ਮੰਨਵੀ)-ਆੜ੍ਹਤੀਆ ਐਸੋਸੀਏਸ਼ਨ ਤੋਲੇਵਾਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਸੰਘਾ ਦੀ ਅਗਵਾਈ ਹੇਠ ਸੰਪੰਨ ਹੋਈ। ਮੀਟਿੰਗ ‘ਚ ਮੈਂਬਰਾਂ ਨੇ ਸਰਗਰਮ ਹਿੱਸਾ ਲਿਆ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਵਪਾਰਕ ਚੁਣੌਤੀਆਂ ਅਤੇ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਮੈਂਬਰਾਂ ਨੇ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਠੋਸ ਰਣਨੀਤੀਆਂ ਤਿਆਰ ਕਰਨ ‘ਤੇ ਜ਼ੋਰ ਦਿੱਤਾ। ਪ੍ਰਧਾਨ ਬਲਦੇਵ ਸਿੰਘ ਸੰਘਾ, ਸਰਪ੍ਰਸਤ ਭੁਪਿੰਦਰ ਸਿੰਘ ਲਾਂਗੜੀਆਂ ਅਤੇ ਖਜਾਨਚੀ ਵਰਿੰਦਰ ਸਿੰਘ ਸਮੇਤ ਐਸੋਸੀਏਸ਼ਨ ਦੇ ਮੈਬਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉ ਹ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੰਡੀਆਂ ‘ਚ ਸਿਰਫ਼ ਸੁੱਕਾ ਅਤੇ ਗੁਣਵੱਤਾ ਵਾਲਾ ਝੋਨਾ ਲਿਆਉਣ।
Ad Position 22
No active advertisement
ਪਿਛਲੀ ਖ਼ਬਰ ਮੂਨਕ ਬੱਸ ਸਟੈਂਡ ਨੇੜੇ ਕਰਿਆਨਾ ਸਟੋਰ ’ਚੋਂ 70 ਹਜ਼ਾਰ ਦੀ ਨਕਦੀ ਤੇ ਨੋਟਾਂ ਦੇ ਹਾਰ ਚੋਰੀ ਅਗਲੀ ਖ਼ਬਰ ਅਕਾਲ ਅਕੈਡਮੀ ਮੁੂਣਕ ਵਿਖੇ ਸੈਮੀਨਾਰ ਰਾਹੀਂਂ ਨੈਤਿਕ ਕਦਰਾਂ ਕੀਮਤਾਂ ਵਿਸ਼ੇ ’ਤੇ ਚਾਨਣਾ ਪਾਇਆ
Ad Position 24