19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਚੀਮਾ ਮੰਡੀ, 19 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪਿੰਡ ਬੀਰ ਕਲਾਂ ਵਿਖੇ ਸਥਿਤ ਸਿੱਧ ਸਮਾਧਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸਾਖੀ ਦਾਸ 11ਵੀਂ ਸਾਲਾਨਾ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ 19 ਤੋਂ 21 ਅਕਤੂਬਰ ਤੱਕ ਮਨਾਈ ਜਾ ਰਹੀ ਹੈ। ਇਸ ਮੌਕੇ ਚੰਦਰ ਸਿਧਾਂਤ ਸਾਗਰ ਦੇ ਪਾਠ ਪ੍ਰਕਾਸ਼ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 21 ਨਵੰਬਰ ਨੂੰ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 20-10-2026
ਚੀਮਾ ਮੰਡੀ, 19 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪਿੰਡ ਬੀਰ ਕਲਾਂ ਵਿਖੇ ਸਥਿਤ ਸਿੱਧ ਸਮਾਧਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸਾਖੀ ਦਾਸ 11ਵੀਂ ਸਾਲਾਨਾ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ 19 ਤੋਂ 21 ਅਕਤੂਬਰ ਤੱਕ ਮਨਾਈ ਜਾ ਰਹੀ ਹੈ। ਇਸ ਮੌਕੇ ਚੰਦਰ ਸਿਧਾਂਤ ਸਾਗਰ ਦੇ ਪਾਠ ਪ੍ਰਕਾਸ਼ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 21 ਨਵੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਤਪੋਬਨ ਢੱਕੀ ਸਾਹਿਬ ਵਾਲੇ ਬਾਬਾ ਦਰਸ਼ਨ ਸਿੰਘ ਵਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਉਹ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸੇਵਾ ਵਿੱਚ ਯੋਗਦਾਨ ਪਾ ਰਹੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਇਸ ਅਸਥਾਨ ਦੇ ਗੱਦੀਨਸ਼ੀਨ ਬਾਬਾ ਰੁੜਕੀ ਦਾਸ ਨੇ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ‘ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਨੇ ਬਦਲੀਆਂ ਰੱਦ ਕਰਵਾਉਣ ਲਈ ਵਿੱਢਿਆ ਸੰਘਰਸ਼ ਅਗਲੀ ਖ਼ਬਰ ਅਕਾਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਨਤੀਜਿਆਂ ’ਚ ਮਾਰੀਆਂ ਮੱਲਾਂ
Ad Position 24