19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਚੌਕੀ ਇੰਚਾਰਜ ਜੌੜੇਪੁਲ ਅਤੇ ਸਹਾਇਕ ਥਾਣੇਦਾਰ ਮੁਅੱਤਲ

ਮਾਲੇਰਕੋਟਲਾ, 19 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਡਿਊਟੀ ’ਚ ਕੋਤਾਹੀ ਵਰਤਣ ਦੇ ਦੋਸ਼ ਹੇਠ ਚੌਕੀ ਇੰਚਾਰਜ ਜੌੜੇਪੁਲ ਗੁਰਜੰਟ ਸਿੰਘ ਅਤੇ ਸਹਾਇਕ ਥਾਣੇਦਾਰ ਭਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ । ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ’ਚ ਡਿਊਟੀ ਪ੍ਰਤੀ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 20-10-2026
ਮਾਲੇਰਕੋਟਲਾ, 19 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਡਿਊਟੀ ’ਚ ਕੋਤਾਹੀ ਵਰਤਣ ਦੇ ਦੋਸ਼ ਹੇਠ ਚੌਕੀ ਇੰਚਾਰਜ ਜੌੜੇਪੁਲ ਗੁਰਜੰਟ ਸਿੰਘ ਅਤੇ ਸਹਾਇਕ ਥਾਣੇਦਾਰ ਭਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ । ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ’ਚ ਡਿਊਟੀ ਪ੍ਰਤੀ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੋਤਾਹੀ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਵਿਭਾਗੀ ਕਾਰਵਾਈ ਜਾਰੀ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਵਲੋਂ ਮੁੱਖ ਮੰਤਰੀ ਨਿਵਾਸ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਵਿਧਾਇਕ ਡਾ. ਰਹਿਮਾਨ ਦੇ ਦਫ਼ਤਰ ਦਾ ਘਿਰਾਓ
Ad Position 24