20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਸ਼ਿਆਂ ਲਈ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਲਿਆਂਦਾ ਜਾਵੇ-ਸੰਘਾ

ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜੋਨਲ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਐਨ ਡੀ ਪੀ ਐਸ ਐਕਟ ਅਧੀਨ ਲਿਆਂਦਾ ਜਾਵੇ, ਅਜਿਹਾ ਕਰਨ ਨਾਲ ਹੀ ਚੱਲ ਰਹੇ ਮੈਡੀਕਲ ਨਸ਼ੇ ਦੇ ਵਰਤਾਰੇ ’ਤੇ ਨਕੇਲ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਦਵਾਈ ਪੰਜਾਬ ਦੀ ਕਿਸੇ ਵੀ ਫੈਕਟਰੀ ’ਚ ਨਹੀਂ ਬਣਾਈ ਜਾਂਦੀ, ਅਜਿਹੀਆਂ ਦਵਾਈਆਂ ਹਿਮਾਚਲ, ਹਰਿਆਣਾ, ਰਾਜਸਥਾਨ, ਗੁਜਰਾਤ ਵਰਗੇ ਸੂਬਿਆਂ ਵਿੱਚ ਬਣਾਈਆਂ ਜਾਂਦੀਆਂ ਹਨ, ਜਿੱਥੋਂ ਇਹਨਾਂ ਦੀ ਤਸਕਰੀ ਪੰਜਾਬ ਵਿੱਚ ਕੀਤੀ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 21-10-2026
ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜੋਨਲ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਐਨ ਡੀ ਪੀ ਐਸ ਐਕਟ ਅਧੀਨ ਲਿਆਂਦਾ ਜਾਵੇ, ਅਜਿਹਾ ਕਰਨ ਨਾਲ ਹੀ ਚੱਲ ਰਹੇ ਮੈਡੀਕਲ ਨਸ਼ੇ ਦੇ ਵਰਤਾਰੇ ’ਤੇ ਨਕੇਲ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਦਵਾਈ ਪੰਜਾਬ ਦੀ ਕਿਸੇ ਵੀ ਫੈਕਟਰੀ ’ਚ ਨਹੀਂ ਬਣਾਈ ਜਾਂਦੀ, ਅਜਿਹੀਆਂ ਦਵਾਈਆਂ ਹਿਮਾਚਲ, ਹਰਿਆਣਾ, ਰਾਜਸਥਾਨ, ਗੁਜਰਾਤ ਵਰਗੇ ਸੂਬਿਆਂ ਵਿੱਚ ਬਣਾਈਆਂ ਜਾਂਦੀਆਂ ਹਨ, ਜਿੱਥੋਂ ਇਹਨਾਂ ਦੀ ਤਸਕਰੀ ਪੰਜਾਬ ਵਿੱਚ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਕਈ ਵਾਰ ਇਸ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੀ ਹੈ ਪਰ ਇਸ ਨੂੰ ਲੈ ਕੇ ਅਜੇ ਤੱਕ ਕੇਂਦਰ ਸਰਕਾਰ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਦੇ 40ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮ ਅੱਜ ਤੋਂ ਅਗਲੀ ਖ਼ਬਰ ਠੇਕਾ ਮੁਲਾਜ਼ਮ 22 ਨੂੰ ਦਿੜਬਾ ਵਿਖੇ ਕਰਨਗੇ ਰੋਸ ਰੈਲੀ
Ad Position 24