20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 20 ਅਕਤੂਬਰ (ਗੁਰਜੀਤ ਸਿੰਘ ਚਹਿਲ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ.

Ad Position 21
No active advertisement
ਅਜੀਤ ਡੈਸਕ 21-10-2026
ਚੀਮਾ ਮੰਡੀ, 20 ਅਕਤੂਬਰ (ਗੁਰਜੀਤ ਸਿੰਘ ਚਹਿਲ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ. ਏ. ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ ‘ਚੋਂ ਮਾਡਰਨ ਕਾਲਜ ਬੀਰ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਿਲ ਕੀਤੇ । ਇਸ ਨਤੀਜੇ ਸੰਬੰਧੀ ਪ੍ਰੋ. ਪ੍ਰਿਤਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਰੁਪਿੰਦਰ ਸ਼ਰਮਾ ਨੇ 700 ‘ਚੋਂ 541ਅੰਕ ਹਾਸਲ ਕਰਕੇ ਪਹਿਲਾ ਸਥਾਨ, ਤਾਨੀਸ਼ ਨੇ 531 ਅੰਕਾਂ ਨਾਲ ਦੂਜਾ ਸਥਾਨ, ਲਵਪ੍ਰੀਤ ਕੌਰ ਨੇ 529 ਅੰਕਾਂ ਨਾਲ ਤੀਜਾ ਸਥਾਨ, ਸੁਖਪ੍ਰੀਤ ਕੌਰ 526 ਅੰਕਾਂ ਨਾਲ ਚੌਥਾ ਸਥਾਨ, ਹਰਪ੍ਰੀਤ ਕੌਰ ਨੇ 524 ਅੰਕਾਂ ਨਾਲ ਪੰਜਵਾਂ ਸਥਾਨ ਅਤੇ ਜਸ਼ਨਦੀਪ ਸਿੰਘ 52 3 ਅੰਕਾਂ ਛੇਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ. ਕੇ. ਰਾਏ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਅਲੀਸ਼ੇਰ ਹਾਦਸੇ ’ਚ ਮਾਰੇ ਗਏ ਮਨਰੇਗਾ ਵਰਕਰਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਯਤਨਸ਼ੀਲ - ਗੋਇਲ ਅਗਲੀ ਖ਼ਬਰ ਅਕਾਲ ਅਕੈਡਮੀ ਦੇ 40ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮ ਅੱਜ ਤੋਂ
Ad Position 24