20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਰਨਾਲਾ ਤੇ ਸੰਗਰੂਰ ’ਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ਤੋਂ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ 22 ਅਕਤੂਬਰ ਦਿਨ ਵੀਰਵਾਰ ਨੂੰ ਹੋਟਲ ਵਿਜ਼ਿਟ ਨੇੜੇ ਗੀਤਾ ਭਵਨ ਰੇਲਵੇ ਰੋਡ ਬਰਨਾਲਾ ਅਤੇ 23 ਅਕਤੂਬਰ ਦਿਨ ਸ਼ੁੱਕਰਵਾਰ ਹੋਟਲ ਮਹਾਰਾਜਾ ਨੇੜੇ ਬੱਸ ਸਟੈਂਡ ਸਾਮਣੇ ਪਟਵਾਰਖਾਨਾ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ 22 ਅਕਤੂਬਰ ਦਿਨ ਵੀਰਵਾਰ ਨੂੰ ਹੋਟਲ ਵਿਜ਼ਿਟ ਨੇੜੇ ਗੀਤਾ ਭਵਨ ਰੇਲਵੇ ਰੋਡ ਬਰਨਾਲਾ ਅਤੇ 23 ਅਕਤੂਬਰ ਦਿਨ ਸ਼ੁੱਕਰਵਾਰ ਹੋਟਲ ਮਹਾਰਾਜਾ ਨੇੜੇ ਬੱਸ ਸਟੈਂਡ ਸਾਮਣੇ ਪਟਵਾਰਖਾਨਾ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ ’ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
Ad Position 22
No active advertisement
ਪਿਛਲੀ ਖ਼ਬਰ ਮਾਣਹਾਨੀ ਮਾਮਲੇ ਵਿਚ ਆਏ ਫ਼ੈਸਲੇ ਨੂੰ ਉੱਚ ਅਦਾਲਤ ਵਿਚ ਦੇਵਾਂਗੇ ਚੁਣੌਤੀ-ਬੈਂਸ ਅਗਲੀ ਖ਼ਬਰ ਅਲੀਸ਼ੇਰ ਹਾਦਸੇ ਨੇ ਅੱਠ ਘਰਾਂ ’ਚ ਵਿਛਾ ਦਿੱਤੇ ਸੱਥਰ ਕਿਤੇ ਮਾਵਾਂ ਦੀ ਮੌਤ ਨਾਲ਼ ਯਤੀਮ ਹੋਏ ਬੱਚੇ, ਕਿਤੇ ਜ਼ਿੰਦਗੀ ਤੇ...
Ad Position 24