23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਟੰਡਨ ਇੰਟਰਨੈਸ਼ਨਲ ਸਕੂਲ ਦੇ 9 ਹੋਣਹਾਰ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜਿਸ ਸਦਕਾ ਸਕੂਲ ਦੇ 9 ਹੋਣਹਾਰ ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੋਈ ਹੈ।

Ad Position 21
No active advertisement
ਅਜੀਤ ਡੈਸਕ 23-10-2026
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜਿਸ ਸਦਕਾ ਸਕੂਲ ਦੇ 9 ਹੋਣਹਾਰ ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੋਈ ਹੈ। ਇਹ ਜਾਣਕਾਰੀ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ ਤੇ ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਪਾਵਰ ਲਿਫਟਿੰਗ ਮੁਕਾਬਲੇ ਵਿਚ ਹਰਏਕਮ ਵੀਰ ਸਿੰਘ, ਟੇਬਲ ਟੈਨਿਸ ਮੁਕਾਬਲੇ ’ਚ ਚੇਤਸ ਜਿੰਦਲ, ਬੈਡਮਿੰਟਨ ਮੁਕਾਬਲੇ ਵਿਚ ਜੈਨਮ ਹੀਰਾ ਅਤੇ ਮੰਨਤ, ਕਰਾਟੇ ਦੇ ਮੁਕਾਬਲਿਆਂ ਵਿਚ ਜੈਸਮੀਨ ਕੌਰ, ਗੁਰਨੂਰਪ੍ਰੀਤ ਕੌਰ, ਜਸਦੀਪ ਸਿੰਘ, ਅਨੁਸ਼ ਅਤੇ ਸਮਰਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਦਿਵਿਆਂਗ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਕੈਂਪਸ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਅਗਲੀ ਖ਼ਬਰ ਦਰਬਾਰ ਸਾਹਿਬ ਦਾ ਲੈਂਟਰ ਪਾਇਆ
Ad Position 24