22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਾਤਾ ਅਮਰਜੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸੰਦੌੜ, 22 ਅਕਤੂਬਰ (ਜਸਵੀਰ ਸਿੰਘ ਜੱਸੀ)-ਗੁਰਦੁਆਰਾ ਸਾਹਿਬ ਸ਼ਹੀਦੀ ਪਿੰਡ ਕੁਠਾਲਾ ਵਿਖੇ ਮਾਤਾ ਅਮਰਜੀਤ ਕੌਰ ਪਤਨੀ ਸਵ. ਕੰਵਲਜੀਤ ਸਿੰਘ ਚਹਿਲ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

Ad Position 21
No active advertisement
ਪੁਜੀਸ਼ਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ । ਤਸਵੀਰ-ਅਸ਼ੋਕ ਗਰਗ 23-10-2026
ਸੰਦੌੜ, 22 ਅਕਤੂਬਰ (ਜਸਵੀਰ ਸਿੰਘ ਜੱਸੀ)-ਗੁਰਦੁਆਰਾ ਸਾਹਿਬ ਸ਼ਹੀਦੀ ਪਿੰਡ ਕੁਠਾਲਾ ਵਿਖੇ ਮਾਤਾ ਅਮਰਜੀਤ ਕੌਰ ਪਤਨੀ ਸਵ.ਕੰਵਲਜੀਤ ਸਿੰਘ ਚਹਿਲ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਵ. ਅਮਰਜੀਤ ਕੌਰ ਲੈਕ . ਪੁਸ਼ਪਿੰਦਰ ਕੌਰ, ਲੈਕ. ਜਸਵਿੰਦਰ ਸਿੰਘ ਚਹਿਲ, ਸਹਾਇਕ ਇੰਜੀਨੀਅਰ ਪੀ.ਡਬਲਯੂ.ਡੀ. ਮਨਪ੍ਰੀਤ ਸਿੰਘ ਚਹਿਲ ਦੇ ਮਾਤਾ ਜੀ ਸਨ। ਇਸ ਮੌਕੇ ਆਈ.ਆਰ.ਐੱਸ. ਅਨੁਰਾਗ ਸਿੰਘ ਢੀਂਡਸਾ ਕਮਿਸ਼ਨਰ ਲੁਧਿਆਣਾ, ਡੀ.ਐੱਸ.ਪੀ. ਰਾਹੁਲ ਭਾਰਦਵਾਜ, ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਬਰਨਾਲਾ, ਜ਼ਾਹਿਦਾ ਸੁਲੇਮਾਨ ਹਲਕਾ ਇੰਚਾਰਜ , ਜਸਵੀਰ ਸਿੰਘ ਜੱਸੀ ਮੰਨਵੀ ਹਲਕਾ ਇੰਚਾਰਜ ਅਮਰਗੜ੍ਹ, ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਮਹਿਲ ਕਲਾਂ, ਰਣਜੀਤ ਸਿੰਘ ਰੰਧਾਵਾ ਹਲਕਾ ਇੰਚਾਰਜ ਧੂਰੀ, ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ, ਰਣਦੀਪ ਸਿੰਘ ਢਿੱਲਵਾਂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਬਰਨਾਲਾ ਅਤੇ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਬਰਨਾਲਾ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਨਿਸ਼ਾਂਤ ਅਖ਼ਤਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਮਲੇਰਕੋਟਲਾ, ਕਮਲਜੀਤ ਸਿੰਘ ਚੱਕ ਮਹਿਲ ਕਲਾਂ, ਅਜੀਤ ਸਿੰਘ ਚੰਦੂਰਾਈਆਂ, ਹਾਜੀ ਮੁਹੰਮਦ ਉਮੈਰ ਸਾਬਕਾ ਐਡੀਸ਼ਨਲ ਐਡਵੋਕੇਟ ਪੰਜਾਬ, ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਪੱਪੂ ਕਲਿਆਣ, ਸੰਜੀਵ ਸ਼ੋਰੀ ਸਾਬਕਾ ਪ੍ਰਧਾਨ ਬਰਨਾਲਾ, ਪ੍ਰਧਾਨ ਦਲਵੀਰ ਸਿੰਘ ਕਾਕਾ ਲਸੋਈ, ਸਟੇਟ ਐਵਾਰਡੀ ਬਾਪੂ ਇੰਦਰਜੀਤ ਸਿੰਘ ਮੁੰਡੇ ਐੱਮ.ਡੀ. ਕੇ.ਐੱਸ. ਗਰੁੱਪ, ਪੀ.ਏ. ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਸੂਬਾ ਜਨਰਲ ਸਕੱਤਰ ਕਾਦੀਆਂ ਭੁਪਿੰਦਰ ਸਿੰਘ , ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ, ਅਮਨਿੰਦਰ ਸਿੰਘ ਕੁਠਾਲਾ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਸੰਦੀਪ ਸਿੰਘ ਹਥਨ, ਸਰਪੰਚ ਨਰਿੰਦਰ ਸਿੰਘ ਸੋਹੀ ਪ੍ਰਧਾਨ ਟਰੱਕ ਯੂਨੀਅਨ ਮਲੇਰਕੋਟਲਾ, ਸਰਪੰਚ ਗੁਰਮੀਤ ਸਿੰਘ ਮਾਹਮਦਪੁਰ, ਸੁਲੇਮਾਨ ਨੋਨਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੇਖੋਂ ਝਨੇਰ, ਵਾਰਿਸ ਪੰਜਾਬ ਦੇ ਆਗੂ, ਐਡਵੋਕੇਟ ਜ਼ੁਲਫ਼ਕਾਰ ਅਲੀ ਮਲਿਕ, ਬਿੱਟੂ ਚੌਹਾਨ, ਕਾਕਾ ਅਮਰਿੰਦਰ ਸਿੰਘ ਮੰਡੀਆਂ ਜ਼ਿਲ੍ਹਾ ਪ੍ਰਧਾਨ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਧਾਨ ਮਨਦੀਪ ਸਿੰਘ ਖੁਰਦ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ, ਖ਼ਜ਼ਾਨਚੀ ਫੌਜੀ ਗੋਬਿੰਦ ਸਿੰਘ, ਕਾਂਗਰਸੀ ਆਗੂ ਬਾਬੂ ਸੁਭਾਸ਼ ਸਿੰਗਲਾ, ਅਕਾਲੀ ਆਗੂ ਤਨਵੀਰ ਸਿੰਘ ਕਾਲਾ ਕੁਠਾਲਾ, ਆਪ ਆਗੂ ਸੰਤੋਖ ਸਿੰਘ ਦਸੋਦਾ, ਕਰਮਜੀਤ ਸਿੰਘ ਮਾਨ, ਚਰਨਜੀਤ ਸਿੰਘ ਚੰਨਾ, ਡਾ. ਸੁਰਾਜ ਮੁਹੰਮਦ ਚੱਕ, ਐਕਸੀਅਨ ਪੀ.ਡਬਲਯੂ.ਡੀ. ਬੀਬਾ ਪਰਨੀਤ ਕੌਰ ਟਿਵਾਣਾ, ਐੱਸ.ਡੀ.ਓ. ਅਮਨਦੀਪ ਕੁਮਾਰ, ਐੱਸ.ਡੀ.ਓ. ਸੁਖਵੀਰ ਸਿੰਘ, ਪ੍ਰਿੰਸੀਪਲ ਦਲਵੀਰ ਸਿੰਘ ਸੰਦੌੜ, ਡਿਪਟੀ ਡੀ.ਈ.ਓ. ਨਰੇਸ਼ ਕੁਮਾਰ, ਪ੍ਰਿੰਸੀਪਲ ਨਰੇਸ਼ ਕੁਮਾਰ ਬਾਗੜੀਆਂ, ਪ੍ਰਿੰਸੀਪਲ ਰਵਿੰਦਰ ਕੌਰ ਦਸੋਧਾ ਸਿੰਘ ਵਾਲਾ, ਪ੍ਰਿੰਸੀਪਲ ਸਿੰਦਰ ਪਾਲ ਕੌਰ ਕੁਠਾਲਾ, ਪ੍ਰਿੰਸੀਪਲ ਰਾਜਬੀਰ ਕੌਰ ਭੂਦਨ ਅਤੇ ਪ੍ਰਿੰਸੀਪਲ ਰਾਜਿੰਦਰ ਕੁਮਾਰ, ਨਰਿੰਦਰ ਸਿੰਘ ਹੁਸੈਨਪੁਰਾ, ਰਣਜੀਤ ਸਿੰਘ ਚੀਮਾ, ਬਰਾਡਵੇ ਸਕੂਲ ਦੇ ਨੁਮਾਇੰਦੇ, ਵੈਦ ਨਰਿੰਦਰ ਸਿੰਘ ਦੁੱਲਮਾ, ਪ੍ਰਧਾਨ ਜਗਜੀਤ ਸਿੰਘ ਚੱਕ, ਵਾਈਸ ਪ੍ਰਿੰਸੀਪਲ ਪੁਸ਼ਪਿੰਦਰਜੀਤ ਸਿੰਘ ਢਿੱਲੋਂ, ਡਾਕਟਰ ਪ੍ਰਗਟ ਸਿੰਘ ਚੱਕ, ਅਮਨਿੰਦਰ ਸਿੰਘ ਸਰਪੰਚ ਚੱਕ, ਮਨਸ਼ਾਨ ਸਿੰਘ ਜਲਾਲਾਬਾਦ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਭੂਦਨ, ਜਗਰਾਜ ਸਿੰਘ ਭੱਠਲ ਮਹਿਲ ਕਲਾਂ ਅਤੇ ਬੀ.ਐੱਨ.ਓ. ਮੁਹੰਮਦ ਇਮਰਾਨ ਸਮੇਤ ਹੋਰ ਅਨੇਕਾਂ ਸ਼ਖ਼ਸੀਅਤਾਂ ਨੇ ਮਾਤਾ ਅਮਰਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਗੁਰਮਤਿ ਕਾਲਜ ਵਿਖੇ ਗੁਰਮਤਿ ਕੋਰਸਾਂ ਦੀਆਂ ਸ਼ਾਮ ਦੀਆਂ ਕਲਾਸਾਂ ਸ਼ੁਰੂ ਅਗਲੀ ਖ਼ਬਰ ਪੰਜਾਬ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਮੂਹ ਪੰਜਾਬੀ ਹੰਭਲਾ ਮਾਰਨ - ਕਿਸਾਨ ਆਗੂ
Ad Position 24