22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦੇਸ਼ ਭਗਤ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ

ਧੂਰੀ, 22 ਅਕਤੂਬਰ (ਸੰਜੇ ਲਹਿਰੀ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 23-10-2026
ਧੂਰੀ, 22 ਅਕਤੂਬਰ (ਸੰਜੇ ਲਹਿਰੀ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਵੀਰ ਸਿੰਘ, ਚੇਅਰਮੈਨ ਬਲਵੰਤ ਸਿੰਘ ਮੀਮਸਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮ੍ਰਿਤਪਾਲ ਸਿੰਘ, ਸੋਨੀ ਮੰਡੇਰ, ਜਗਤਾਰ ਸਿੰਘ ਬਾਗੜੀ ਅਤੇ ਟਰੱਸਟ ਦੇ ਹੋਰ ਮੈਂਬਰ ਹਾਜ਼ਰ ਸਨ। ਚਾਰ ਦਿਨ ਚੱਲਣ ਵਾਲੇ ਇਸ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਕਲਾਤਮਕ, ਸਾਹਿਤਕ ਅਤੇ ਸਭਿਆਚਾਰਕ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਤਾਰਾ ਵਿਵੇਕ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਪੀੜਤ ਪਰਿਵਾਰਾਂ ਲਈ ਨਵੀਂ ਉਮੀਦ- ਰਿਸ਼ੀਪਾਲ ਖੇਰਾ
Ad Position 24