23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਫ਼ੀਮ ਤਸਕਰੀ ਦੇ ਮਾਮਲੇ ਵਿੱਚੋਂ ਇੱਕੋ ਪਰਿਵਾਰ ਦੇ ਚਾਰ ਵਿਅਕਤੀ ਬਰੀ

ਸੰਗਰੂਰ, 23 ਅਕਤੂਬਰ (ਧੀਰਜ ਪਸੌਰੀਆ)-ਜੱਜ ਸਪੈਸ਼ਲ ਕੋਰਟ ਮੈਡਮ ਸੰਜੀਤਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਰਾਜ ਕੁਮਾਰ ਗੋਇਲ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਅਫ਼ੀਮ ਬਰਾਮਦਗੀ ਦੇ ਇੱਕ ਮਾਮਲੇ ਵਿੱਚੋਂ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਸਿਟੀ ਧੂਰੀ ਵਿਖੇ 15 ਜੁਲਾਈ 2018 ਨੂੰ ਜਾਮਿਲ ਖਾਨ, ਆਦਿਲ ਖਾਨ, ਸ਼ਾਹਰੁਖ ਖਾਨ ਅਤੇ ਸੋਕੀਨ ਖਾਨ ਵਾਸੀਅਨ ਜਾਖਲ ਮੰਡੀ ਨੂੰ ਡੇਢ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਕਤ ਖ਼ਿਲਾਫ਼ ਐਨ.

Ad Position 21
No active advertisement
ਅਜੀਤ ਡੈਸਕ 24-10-2026
ਸੰਗਰੂਰ, 23 ਅਕਤੂਬਰ (ਧੀਰਜ ਪਸੌਰੀਆ)-ਜੱਜ ਸਪੈਸ਼ਲ ਕੋਰਟ ਮੈਡਮ ਸੰਜੀਤਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਰਾਜ ਕੁਮਾਰ ਗੋਇਲ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਅਫ਼ੀਮ ਬਰਾਮਦਗੀ ਦੇ ਇੱਕ ਮਾਮਲੇ ਵਿੱਚੋਂ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਸਿਟੀ ਧੂਰੀ ਵਿਖੇ 15 ਜੁਲਾਈ 2018 ਨੂੰ ਜਾਮਿਲ ਖਾਨ, ਆਦਿਲ ਖਾਨ, ਸ਼ਾਹਰੁਖ ਖਾਨ ਅਤੇ ਸੋਕੀਨ ਖਾਨ ਵਾਸੀਅਨ ਜਾਖਲ ਮੰਡੀ ਨੂੰ ਡੇਢ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਕਤ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ। ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਚਾਰੋਂ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਆਗੂ ਢੀਂਡਸਾ ਨੇ ਵਲੰਟੀਅਰਾਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ 46ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਨੌਂ ਬਲਾਕਾਂ ਦੇ ਲਗਭਗ 900...
Ad Position 24