25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਮਿਤ ਸਿੰਘ ਮਾਨ ਨੇ ਵੱਖ-ਵੱਖ ਪਿੰਡਾਂ ’ਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ

ਅਮਰਗੜ੍ਹ, 25 ਅਕਤੂਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਵਲੋਂ ਵਿਕਾਸ ਮਿਲਣੀ ਦੌਰਾਨ ਹਲਕੇ ਦੇ ਕਈ ਪਿੰਡਾਂ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਤੇ ਪਿੰਡ ਵਾਸੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕਰਦਿਆਂ ਕਾਂਗਰਸ ਦੀਆ ਨੀਤੀਆਂ ਬਾਰੇ ਜਾਣੂ ਕਰਵਾਇਆ। ਜੰਡਾਲੀ ਕਲਾਂ ਵਿਖੇ ਰਿੰਕੂ ਸਿੰਘ ਸਰਪੰਚ ਅਤੇ ਜੰਡਾਲੀ ਖ਼ੁਰਦ ਵਿਖੇ ਜਸਵੀਰ ਪਾਲ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਵਿੱਚ ਅਤੇ ਦਰਜਨਾਂ ਪਿੰਡਾਂ ਦੀਆ ਮੀਟਿੰਗਾਂ ਦੌਰਾਨ ਪਿੰਡਾਂ ਵਿੱਚ ਵੱਧ ਰਿਹਾ ਨਸ਼ਾ ਅਤੇ ਲੋਕਾਂ ਦੀ ਹੋ ਰਹੀ ਲੁੱਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਲਗਾਤਾਰ ਚੱਲ ਰਹੀ ਪੰਜਾਬ ਦੇ ਖ਼ਜ਼ਾਨੇ ਦੀ ਚੋਰੀ ਅਹਿਮ ਵਿਸ਼ਾ ਬਣੇ।

Ad Position 21
No active advertisement
ਅਜੀਤ ਡੈਸਕ 26-10-2026
ਅਮਰਗੜ੍ਹ, 25 ਅਕਤੂਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਵਲੋਂ ਵਿਕਾਸ ਮਿਲਣੀ ਦੌਰਾਨ ਹਲਕੇ ਦੇ ਕਈ ਪਿੰਡਾਂ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਤੇ ਪਿੰਡ ਵਾਸੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕਰਦਿਆਂ ਕਾਂਗਰਸ ਦੀਆ ਨੀਤੀਆਂ ਬਾਰੇ ਜਾਣੂ ਕਰਵਾਇਆ। ਜੰਡਾਲੀ ਕਲਾਂ ਵਿਖੇ ਰਿੰਕੂ ਸਿੰਘ ਸਰਪੰਚ ਅਤੇ ਜੰਡਾਲੀ ਖ਼ੁਰਦ ਵਿਖੇ ਜਸਵੀਰ ਪਾਲ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਵਿੱਚ ਅਤੇ ਦਰਜਨਾਂ ਪਿੰਡਾਂ ਦੀਆ ਮੀਟਿੰਗਾਂ ਦੌਰਾਨ ਪਿੰਡਾਂ ਵਿੱਚ ਵੱਧ ਰਿਹਾ ਨਸ਼ਾ ਅਤੇ ਲੋਕਾਂ ਦੀ ਹੋ ਰਹੀ ਲੁੱਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਲਗਾਤਾਰ ਚੱਲ ਰਹੀ ਪੰਜਾਬ ਦੇ ਖ਼ਜ਼ਾਨੇ ਦੀ ਚੋਰੀ ਅਹਿਮ ਵਿਸ਼ਾ ਬਣੇ। ਇਕੱਤਰ ਹੋਏ ਵੱਖ ਵੱਖ ਪਿੰਡਾਂ ਦੇ ਲੋਕਾਂ ਵੱਲੋਂ ਹਲਕਾ ਇੰਚਾਰਜ ਸਮਿਤ ਸਿੰਘ ਮਾਨ ਦੇ ਪਿਤਾ ਸਵ. ਵਿਧਾਇਕ ਧਨਵੰਤ ਸਿੰਘ ਧੂਰੀ ਦੇ ਸਮੇਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਸੰਤੁਸ਼ਟੀ ਜ਼ਾਹਰ ਕਰਦੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਮਿਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣਾ ਭਰੋਸਾ ਤੇ ਯਕੀਨ ਪ੍ਰਗਟਾਇਆ ।
Ad Position 22
No active advertisement
ਪਿਛਲੀ ਖ਼ਬਰ ਸਹਿਯੋਗ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਦੇ ਬੱਚਿਆਂ ਨੇ ਲਗਾਈ ਦੀਵਾਲੀ ਦੀ ਪ੍ਰਦਰਸ਼ਨੀ ਅਗਲੀ ਖ਼ਬਰ ਵਾਰਡ ਅਟੈਂਡੈਂਟ ਯੂਨੀਅਨ ਪੰਜਾਬ ਦੀਆਂ ਮੰਗਾਂ ਸੰਬੰਧੀ ਹੋਈ ਅਹਿਮ ਮੀਟਿੰਗ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਤੇਜ਼...
Ad Position 24