26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਸ਼ਿਆਂ ਖਿਲਾਫ਼ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ਼ੇਰਪੁਰ, 26 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਦੋਂ ਤੋਂ ਭਗਵੰਤ ਮਾਨ ਸਰਕਾਰ ਨੇ ਕੇਜਰੀਵਾਲ ਦੀ ਸਰਪ੍ਰਸਤੀ ਹੇਠ ਪੰਜਾਬ ਦੇ ਰਾਜਭਾਗ ਦੀ ਡੋਰ ਸੰਭਾਲੀ ਹੈ, ਉਸ ਵੇਲੇ ਤੋਂ ਹੀ ਨਸ਼ਿਆਂ ਦੀ ਹਨੇਰੀ ਨੇ ਪੰਜਾਬ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਗੁਰਮੀਤ ਸਿੰਘ ਫ਼ੌਜੀ ਮਾਹਮਦਪੁਰ ਨੇ ਸਰਕਾਰੀ ਹਾਈ ਸਕੂਲ ਮਾਹਮਦਪੁਰ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 27-10-2026
ਸ਼ੇਰਪੁਰ, 26 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਦੋਂ ਤੋਂ ਭਗਵੰਤ ਮਾਨ ਸਰਕਾਰ ਨੇ ਕੇਜਰੀਵਾਲ ਦੀ ਸਰਪ੍ਰਸਤੀ ਹੇਠ ਪੰਜਾਬ ਦੇ ਰਾਜਭਾਗ ਦੀ ਡੋਰ ਸੰਭਾਲੀ ਹੈ, ਉਸ ਵੇਲੇ ਤੋਂ ਹੀ ਨਸ਼ਿਆਂ ਦੀ ਹਨੇਰੀ ਨੇ ਪੰਜਾਬ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਗੁਰਮੀਤ ਸਿੰਘ ਫ਼ੌਜੀ ਮਾਹਮਦਪੁਰ ਨੇ ਸਰਕਾਰੀ ਹਾਈ ਸਕੂਲ ਮਾਹਮਦਪੁਰ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਰਹਿਨੁਮਾਈ ਹੇਠ ਚਲ ਰਹੇ ਨਸ਼ੇ ਦੇ ਧੰਦੇ ਨੇ ਜਿੱਥੇ ਘਰ ਘਰ ਡਿਲਿਵਰੀ ਆਸਾਨੀ ਨਾਲ ਪਹੁੰਚਾ ਦਿੱਤੀ ਹੈ, ਉਥੇ ਹੀ ਹੁਣ ਸਕੂਲਾਂ ਤੇ ਕਾਲਜਾਂ ਵਿਚ ਵੀ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਉਨ੍ਹਾਂ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਕੋਹੜ ਤੋਂ ਬਚਣ ਲਈ ਸਾਂਝਾ ਹੰਭਲਾ ਮਾਰਨ ਲਈ ਸੁਝਾਅ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਹੋਏ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਅਗਲੀ ਖ਼ਬਰ ਝਾੜੂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24