28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖਹਿਰਾ ਵਲੋਂ ਹਰਪਾਲ ਸਿੰਘ ਚੀਮਾ ਲਈ ਵਰਤੀ ਸ਼ਬਦਾਵਲੀ ਦਾ ਐਸ.ਸੀ. ਕਮਿਸ਼ਨ ਦੇ ਮੈਂਬਰ ਬੌਬੀ ਨੇ ਲਿਆ ਨੋਟਿਸ

ਸੰਗਰੂਰ, 27 ਅਕਤੂਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ’ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਦਲਿਤ ਭਾਈਚਾਰੇ ਅਤੇ ਭਾਈਚਾਰੇ ਦੇ ਸੰਵਿਧਾਨਕ ਅਹੁਦਿਆਂ ’ਤੇ ਬੈਠੀਆਂ ਸ਼ਖਸੀਅਤਾਂ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਜਾਤੀ ਸੂਚਕ ਅਤੇ ਘਟੀਆ ਸ਼ਬਦਾਵਲੀ ਦੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਦੇ ਨਾਲ ਨਾਲ ਸਮਾਜਿਕ ਕਾਰਕੁਨਾਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਸੁਖਪਾਲ ਸਿੰਘ ਖਹਿਰਾ ਵਲੋਂ ਵਰਤੇ ਗਏ ਕਥਿਤ ਇਤਰਾਜ਼ਯੋਗ ਸ਼ਬਦ ਸਿੱਧੇ ਤੌਰ ’ਤੇ ਜਾਤੀਵਾਦ ਨੂੰ ਬੜਾਵਾ ਦੇਣ ਵਾਲੇ ਅਤੇ ਦਲਿਤ ਸਮਾਜ ਦੇ ਮਾਣ-ਸਨਮਾਨ ਨੂੰ ਸੱਟ ਮਾਰਨ ਵਾਲੇ ਹਨ।

Ad Position 21
No active advertisement
ਅਜੀਤ ਡੈਸਕ 28-10-2026
ਸੰਗਰੂਰ, 27 ਅਕਤੂਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ’ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਦਲਿਤ ਭਾਈਚਾਰੇ ਅਤੇ ਭਾਈਚਾਰੇ ਦੇ ਸੰਵਿਧਾਨਕ ਅਹੁਦਿਆਂ ’ਤੇ ਬੈਠੀਆਂ ਸ਼ਖਸੀਅਤਾਂ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਜਾਤੀ ਸੂਚਕ ਅਤੇ ਘਟੀਆ ਸ਼ਬਦਾਵਲੀ ਦੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਦੇ ਨਾਲ ਨਾਲ ਸਮਾਜਿਕ ਕਾਰਕੁਨਾਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਸੁਖਪਾਲ ਸਿੰਘ ਖਹਿਰਾ ਵਲੋਂ ਵਰਤੇ ਗਏ ਕਥਿਤ ਇਤਰਾਜ਼ਯੋਗ ਸ਼ਬਦ ਸਿੱਧੇ ਤੌਰ ’ਤੇ ਜਾਤੀਵਾਦ ਨੂੰ ਬੜਾਵਾ ਦੇਣ ਵਾਲੇ ਅਤੇ ਦਲਿਤ ਸਮਾਜ ਦੇ ਮਾਣ-ਸਨਮਾਨ ਨੂੰ ਸੱਟ ਮਾਰਨ ਵਾਲੇ ਹਨ। ਦਲਿਤ ਭਾਈਚਾਰੇ ਨੇ ਮੰਗ ਕੀਤੀ ਹੈ ਕਿ ਅਜਿਹੇ ਜਾਤੀਵਾਦੀ ਸੋਚ ਰੱਖਣ ਵਾਲੇ ਲੀਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਸਿਆਸੀ ਪਾਰਟੀਆਂ ਵਿਚੋਂ ਬਾਹਰ ਕੱਢਿਆ ਜਾਣਾ ਚਾਹੀਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਅਤੇ ਦਿਲ ਦੇ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਵਲੋਂ ਪੰਚਾਇਤ ਮੰਤਰੀ ਦੀ ਕੋਠੀ ਦਾ ਘਿਰਾਓ 30 ਨੂੰ
Ad Position 24