ਕਿਸਾਨ ਦੀ ਫ਼ਸਲ ਦਾ ਸਹੀ ਮੁੱਲ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਮੁਸਤੈਦ - ਡੀ.ਸੀ. ਤਿੜਕੇ
ਮਲੇਰਕੋਟਲਾ, 27 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਕਿਸਾਨ ਦੀ ਮਹੀਨਿਆਂ ਦੀ ਘਾਲਣਾ ਦਾ ਸਹੀ ਮੁੱਲ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ।
ਝੋਨੇ ਦੀ ਖ਼ਰੀਦ ਸਬੰਧੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ। ਤਸਵੀਰ : ਮੁਹੰਮਦ ਹਨੀਫ਼ ਥਿੰਦ
28-10-2026