27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਵਿਰੋਧ

ਸੰਗਰੂਰ, 27 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬੀ ਸੈਨਾ ਨਾਂ ਦੀ ਜਥੇਬੰਦੀ ਨੇ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਬਲਵੰਤ ਸਿੰਘ ਜੋਗਾ ਅਤੇ ਜਨਰਲ ਸਕੱਤਰ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਉਹ ਦਿਨ ਹੈ ਜਦ 1984 ਵਿੱਚ ਸਿੱਖਾਂ ਦੇ ਗਲ਼ਾਂ ਵਿੱਚ ਟਾਇਰ ਪਾ ਕੇ ਜਿਊਂਦੇ ਸਾੜਿਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 28-10-2026
ਸੰਗਰੂਰ, 27 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬੀ ਸੈਨਾ ਨਾਂ ਦੀ ਜਥੇਬੰਦੀ ਨੇ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਬਲਵੰਤ ਸਿੰਘ ਜੋਗਾ ਅਤੇ ਜਨਰਲ ਸਕੱਤਰ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਉਹ ਦਿਨ ਹੈ ਜਦ 1984 ਵਿੱਚ ਸਿੱਖਾਂ ਦੇ ਗਲ਼ਾਂ ਵਿੱਚ ਟਾਇਰ ਪਾ ਕੇ ਜਿਊਂਦੇ ਸਾੜਿਆ ਗਿਆ ਸੀ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪੰਜਾਬ ਫੇਰੀ ਲਈ ਰਾਹੁਲ ਗਾਂਧੀ ਨੇ 4 ਨਵੰਬਰ ਦਾ ਦਿਨ ਚੁਣਿਆ ਹੈ। ਜਥੇਬੰਦੀ ਦੇ ਆਗੂਆਂ ਰਾਜ ਕੁਮਾਰ ਗੋਇਲ, ਲਾਭ ਸਿੰਘ ਲੱਕੀ ਅਤੇ ਸੱਤਪਾਲ ਗਰਗ ਘਰਾਚੋਂ ਨੇ ਕਿਹਾ ਹੈ ਕਿ ਉਸ ਦਿਨ ਪੰਜੇ ਦੇ ਨਿਸ਼ਾਨ ਨੂੰ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਮਾਸਟਰ ਕੱਥੂਨੰਗਲ ਮਨਜੀਤ ਕੌਰ ਨੂੰ ਵਧੀਆ ਡਿਊਟੀ ਨਿਭਾਉਣ ਬਦਲੇ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਦੇ ਡਿਪੂ ਹੋਲਡਰ ਪਹਿਲੀ ਨਵੰਬਰ ਤੋਂ ਕਰਨਗੇ ਸੂਬਾ ਪੱਧਰੀ ਹੜਤਾਲ
Ad Position 24