31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰੂਕੁਲ ਆਈ.ਟੀ.ਆਈ. ਸ਼ੇਰਪੁਰ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਸ਼ੇਰਪੁਰ, 30 ਅਕਤੂਬਰ (ਦਰਸ਼ਨ ਸਿੰਘ ਖੇੜੀ)-ਨਸ਼ਿਆਂ ਦੀਆਂ ਅਲਾਮਤਾਂ ਤੋਂ ਬਚਣ ਲਈ ਇਲਾਕ਼ਾ ਸ਼ੇਰਪੁਰ ਦੀ ਉੱਘੀ ਵਿੱਦਿਅਕ ਸੰਸਥਾ ਗੁਰੂਕੁਲ ਆਈ. ਟੀ.

Ad Position 21
No active advertisement
ਅਜੀਤ ਡੈਸਕ 31-10-2026
ਸ਼ੇਰਪੁਰ, 30 ਅਕਤੂਬਰ (ਦਰਸ਼ਨ ਸਿੰਘ ਖੇੜੀ)-ਨਸ਼ਿਆਂ ਦੀਆਂ ਅਲਾਮਤਾਂ ਤੋਂ ਬਚਣ ਲਈ ਇਲਾਕ਼ਾ ਸ਼ੇਰਪੁਰ ਦੀ ਉੱਘੀ ਵਿੱਦਿਅਕ ਸੰਸਥਾ ਗੁਰੂਕੁਲ ਆਈ.ਟੀ.ਆਈ. ਸ਼ੇਰਪੁਰ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ’ਚ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਫ਼ਕੀਰਾਂ ਭਗਤਾਂ ਅਤੇ ਸੂਰਮਿਆਂ ਦੀ ਧਰਤੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਰੇ ਪੰਜਾਬੀਆਂ ਨੂੰ ਹੰਭਲਾ ਮਾਰਨਾ ਚਾਹੀਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੋਨੇ ਵਰਗੀਆਂ ਸੁੰਦਰ ਦੇਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਬੀਬੀ ਰਣਜੀਤ ਕੌਰ, ਪ੍ਰਿੰਸੀਪਲ ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਭਗਤ ਸਿੰਘ, ਪਰਮਿੰਦਰਪਾਲ ਸਿੰਘ, ਹਰਮਨਪ੍ਰੀਤ ਸਿੰਘ, ਰਜ਼ੀਆ ਬੇਗਮ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਨੌਜਵਾਨਾਂ ਨੂੰ ਟਿਕਟਾਂ ਦੇਣ ’ਚ ਪਹਿਲ ਦਿੱਤੀ ਜਾਵੇਗੀ-ਸ਼ੁਭਮ ਸ਼ਰਮਾ ਅਗਲੀ ਖ਼ਬਰ ਮਹਿੰਦੀ ਮੁਕਾਬਲਾ ਕਰਵਾਇਆ
Ad Position 24