30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬੀ ਸਾਹਿਤ ਸਭਾ ਦਾ ਮਹੀਨਾਵਾਰ ਸਮਾਗਮ ਕੱਲ੍ਹ

ਧੂਰੀ, 30 ਅਕਤੂਬਰ (ਸੰਜੇ ਲਹਿਰੀ)-ਪੰਜਾਬੀ ਸਾਹਿਤ ਸਭਾ ਧੂਰੀ ਦਾ ਮਹੀਨਾਵਾਰ ਸਾਹਿਤਕ ਸਮਾਗਮ ਇਸ ਵਾਰੀ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਇਮਾਮ ਗੜ੍ਹ ਵਿਖੇ 1 ਨਵੰਬਰ (ਐਤਵਾਰ) ਨੂੰ ਸਵੇਰੇ 10 - 30 ਵਜੇ ਕੀਤਾ ਜਾਵੇਗਾ। ਡੇਰਾ ਬਾਬਾ ਸ਼੍ਰੀ ਚੰਦ ਜੀ ਉਦਾਸੀਨ ਆਸ਼ਰਮ ਵਿਖੇ ਮੁੱਖ ਸੇਵਾਦਾਰ ਮਹੰਤ ਸ਼੍ਰੀ ਹਰਪਾਲ ਦਾਸ ਦੀ ਸਰਪ੍ਰਸਤੀ ਅਧੀਨ ਹੋਣ ਵਾਲ਼ੇ ਇਸ ਸਮਾਰੋਹ ਵਿੱਚ ਹਰ ਮਹੀਨੇ ਹੋਣ ਵਾਲ਼ੇ ਕਾਰਜਾਂ ਤੋਂ ਇਲਾਵਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਅਜੋਕੀ ਦਸ਼ਾ ਤੇ ਦਿਸ਼ਾ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਵੀ ਕੀਤੀ ਜਾਵੇਗੀ ।

Ad Position 21
No active advertisement
ਅਜੀਤ ਡੈਸਕ 31-10-2026
ਧੂਰੀ, 30 ਅਕਤੂਬਰ (ਸੰਜੇ ਲਹਿਰੀ)-ਪੰਜਾਬੀ ਸਾਹਿਤ ਸਭਾ ਧੂਰੀ ਦਾ ਮਹੀਨਾਵਾਰ ਸਾਹਿਤਕ ਸਮਾਗਮ ਇਸ ਵਾਰੀ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਇਮਾਮ ਗੜ੍ਹ ਵਿਖੇ 1 ਨਵੰਬਰ (ਐਤਵਾਰ) ਨੂੰ ਸਵੇਰੇ 10 - 30 ਵਜੇ ਕੀਤਾ ਜਾਵੇਗਾ। ਡੇਰਾ ਬਾਬਾ ਸ਼੍ਰੀ ਚੰਦ ਜੀ ਉਦਾਸੀਨ ਆਸ਼ਰਮ ਵਿਖੇ ਮੁੱਖ ਸੇਵਾਦਾਰ ਮਹੰਤ ਸ਼੍ਰੀ ਹਰਪਾਲ ਦਾਸ ਦੀ ਸਰਪ੍ਰਸਤੀ ਅਧੀਨ ਹੋਣ ਵਾਲ਼ੇ ਇਸ ਸਮਾਰੋਹ ਵਿੱਚ ਹਰ ਮਹੀਨੇ ਹੋਣ ਵਾਲ਼ੇ ਕਾਰਜਾਂ ਤੋਂ ਇਲਾਵਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਅਜੋਕੀ ਦਸ਼ਾ ਤੇ ਦਿਸ਼ਾ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਵੀ ਕੀਤੀ ਜਾਵੇਗੀ । ਕਵੀ ਦਰਬਾਰ ਵਿੱਚ ਹਾਜ਼ਰ ਕਵੀ ਆਪਣੀਆਂ ਰਚਨਾਵਾਂ ਪੇਸ਼ ਕਰਨਗੇ । ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਅਤੇ ਜਨਰਲ ਸਕੱਤਰ ਚਰਨਜੀਤ ਮੀਮਸਾ ਨੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਹੋਰ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੂੰ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕੱਕੜਵਾਲ ਚੌਕ ’ਚ ਧਰਨਾ ਲਗਾਉਣ ਨੂੰ ਲੈ ਕੇ ਦਿਵਿਆਂਗ ਏਕਤਾ ਯੂਨੀਅਨ ਅਤੇ ਵਾਲਮੀਕਿ ਬਰਾਦਰੀ ਆਹਮੋ-ਸਾਹਮਣੇ ਅਗਲੀ ਖ਼ਬਰ ਸਨਮਾਨ ਅਤੇ ਸੱਭਿਆਚਾਰਿਕ ਸਮਾਗਮ ਅੱਜ
Ad Position 24