01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਰਿੰਦਰ ਸਿੰਘ ਅਹਿਮਦਗੜ੍ਹ ਥਾਣਾ ਮੁਖੀ ਨਿਯੁਕਤ

ਅਹਿਮਦਗੜ੍ਹ, 31 ਅਕਤੂਬਰ (ਰਣਧੀਰ ਸਿੰਘ ਮਹੋਲੀ)- ਤਿਉਹਾਰਾਂ ਦੇ ਦਿਨਾਂ ’ਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਜਨਤਾ ਦੀ ਸੁਰੱਖਿਆ ਲਈ ਪੂਰੀ ਮੁਸ਼ਤੈਦੀ ਰੱਖਦਿਆਂ ਜ਼ਿਲ੍ਹਾ ਪੁਲਿਸ ਕਪਤਾਨ ਹਰਕੰਵਲਪ੍ਰੀਤ ਸਿੰਘ ਖੱਖ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਵਲੋਂ ਫੇਰ-ਬਦਲ ਕਰਦੇ ਹੋਏ ਸਿਟੀ ਅਹਿਮਦਗੜ੍ਹ ਵਿਖੇ ਸਹਾਇਕ ਇੰਸਪੈਕਟਰ ਨਰਿੰਦਰ ਸਿੰਘ ਨੂੰ ਬਤੌਰ ਥਾਣਾ ਮੁਖੀ ਨਿਯੁਕਤ ਕੀਤਾ ਗਿਆ। ਚਾਰਜ ਸੰਭਾਲਦੇ ਉਨ੍ਹਾਂ ਕਿਹਾ ਕਿ ਮੁੱਖ ਟੀਚਾ ਸ਼ਹਿਰ ’ਚੋਂ ਨਸ਼ਿਆਂ ਦੀ ਪੂਰਨ ਰੋਕਥਾਮ, ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਫੜਨਾ ਅਤੇ ਗਲਤ ਅਨਸਰਾਂ ’ਤੇ ਸਖਤੀ ਕਰਨਾ ਹੋਵੇਗਾ।

Ad Position 21
No active advertisement
ਅਜੀਤ ਡੈਸਕ 01-11-2026

Ad Position 22
No active advertisement
ਪਿਛਲੀ ਖ਼ਬਰ ਹਿਨਾ ਕਾਮਰੇ ਵਲੋਂ ਰਾਜਾ ਬੀਰ ਕਲਾਂ ਨਾਲ ਮੀਟਿੰਗ ਅਗਲੀ ਖ਼ਬਰ ਕਿਸਾਨ ਵਾਤਾਵਰਨ ਦੀ ਸੰਭਾਲ਼ ਲਈ ਸਹਿਯੋਗ ਦੇਣ-ਸੰਦੀਪ ਸਿੰਘ
Ad Position 24