01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੁੱਖ ਮੰਤਰੀ ਦੀ ਮੌੜਾਂ ਫੇਰੀ ਨੂੰ ਲੈ ਕੇ ਅਕਾਲੀ ਆਗੂ ਸਿੰਘ ਖਡਿਆਲ ਨੂੰ ਘਰ ’ਚ ਕੀਤਾ ਨਜ਼ਰਬੰਦ ਕਿਸਾਨ ਆਗੂ ਰਣ ਸਿੰਘ ਚੱਠਾ ਨਹੀਂ ਲੱਗੇ ਪੁਲਿਸ ਦੇ ਹੱਥ

ਸੁਨਾਮ ਊਧਮ ਸਿੰਘ ਵਾਲਾ ,31 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਮੁੱਖ ਮੰਤਰੀ ਭਗਵੰਤ ਮਾਨ ਦੀ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਮਸ਼ਹੂਰ ਪਿੰਡ ਮੌੜਾਂ ਦੀ ਫੇਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਮੋਹਨਜੀਤ ਸਿੰਘ ਸ਼ੇਰੋਂ ਜਿਹੀ ਘਟਨਾ ਮੁੜ ਵਾਪਰਨ ਦੇ ਡਰ ਤੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ। ਇਸ ਗੱਲ ਨੂੰ ਭਾਂਪਦਿਆਂ ਅੱਜ ਸਵੇਰੇ ਪੰਜ ਵਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਸੂਬਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਹਰਪਾਲ ਸਿੰਘ ਖਡਿਆਲ ਦੇ ਘਰ ਪੁਲਿਸ ਨੇ ਪਹੁੰਚ ਕੇ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ।

Ad Position 21
No active advertisement
ਅਜੀਤ ਡੈਸਕ 01-11-2026
ਸੁਨਾਮ ਊਧਮ ਸਿੰਘ ਵਾਲਾ ,31 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਮੁੱਖ ਮੰਤਰੀ ਭਗਵੰਤ ਮਾਨ ਦੀ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਮਸ਼ਹੂਰ ਪਿੰਡ ਮੌੜਾਂ ਦੀ ਫੇਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਮੋਹਨਜੀਤ ਸਿੰਘ ਸ਼ੇਰੋਂ ਜਿਹੀ ਘਟਨਾ ਮੁੜ ਵਾਪਰਨ ਦੇ ਡਰ ਤੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ। ਇਸ ਗੱਲ ਨੂੰ ਭਾਂਪਦਿਆਂ ਅੱਜ ਸਵੇਰੇ ਪੰਜ ਵਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਸੂਬਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਹਰਪਾਲ ਸਿੰਘ ਖਡਿਆਲ ਦੇ ਘਰ ਪੁਲਿਸ ਨੇ ਪਹੁੰਚ ਕੇ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ । ਭਾਵੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਰਣ ਸਿੰਘ ਚੱਠਾ ਵਲੋਂ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਦਾ ਐਲਾਨ ਕੀਤਾ ਹੋਇਆ ਹੈ ਪਰ ਪੁਲਿਸ ਪ੍ਰਸ਼ਾਸਨ ਨੇ ਕਿਸਾਨ ਆਗੂ ਰਣ ਸਿੰਘ ਚੱਠਾ ਦੇ ਪਿੰਡ ਚੱਠਾ ਨਨਹੇੜਾ ਘਰ ਵਿਖੇ ਵੀ ਸਵੇਰ ਵੇਲੇ ਦਸਤਕ ਦਿੱਤੀ ਗਈ ਪਰ ਉਹ ਪੁਲਿਸ ਦੇ ਹੱਥ ਨਹੀਂ ਲੱਗ ਸਕੇ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਜੋਧਪੁਰ ਦੇ ਗੁਰਦੁਆਰਾ ਹਿੰਮਤ ਸਿੰਘ ਵਿਖੇ ਪਰਿਕਰਮਾ ਦੇ ਵਰਾਂਡੇ ਦਾ ਲੈਂਟਰ ਪਾਇਆ
Ad Position 24