01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨੌਜਵਾਨ ਹਰਕੀਰਤ ਸਿੰਘ ਹੈਰੀ ਦਾ ਦਿਹਾਂਤ

ਲੌਂਗੋਵਾਲ, 31 ਅਕਤੂਬਰ (ਵਿਨੋਦ, ਖੰਨਾ)-ਉੱਘੇ ਕਾਰੋਬਾਰੀ ਰਾਮ ਸਿੰਘ ਆੜ੍ਹਤੀ (ਕਿਸਾਨ ਟਰੇਡਿੰਗ) ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਹੈਰੀ (25 ਸਾਲ) ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ।

Ad Position 21
No active advertisement
ਅਜੀਤ ਡੈਸਕ 01-11-2026
ਲੌਂਗੋਵਾਲ, 31 ਅਕਤੂਬਰ (ਵਿਨੋਦ, ਖੰਨਾ)-ਉੱਘੇ ਕਾਰੋਬਾਰੀ ਰਾਮ ਸਿੰਘ ਆੜ੍ਹਤੀ (ਕਿਸਾਨ ਟਰੇਡਿੰਗ) ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਹੈਰੀ (25 ਸਾਲ) ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ। ਅੱਜ ਉਹਨਾਂ ਦਾ ਅੰਤਿਮ ਸੰਸਕਾਰ ਪਿੰਡ ਸ਼ੇਰੋਂ ਵਿਖੇ ਹੰਦੂ ਪੱਤੀ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਰਿਸ਼ਤੇਦਾਰ, ਸਨੇਹੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਅਲੀਸ਼ੇਰ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਕੈਬਨਿਟ ਮੰਤਰੀ ਗੋਇਲ ਨੇ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ
Ad Position 24