02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੁਲਿਸ ਪੈਨਸ਼ਨਰ ਐਸੋਸ਼ੀਏਸ਼ਨ ਦੀ ਚੋਣ 11 ਨੂੰ

ਮਾਲੇਰਕੋਟਲਾ, 1 ਨਵੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਪੁਲਿਸ ਪੈਨਸ਼ਨਰ ਐਸ਼ੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਬਹਾਦਰ ਸਿੰਘ ਕੁਤਬਾ ਨੇ ਦੱਸਿਆ ਕਿ ਜ਼ਿਲ੍ਹਾ ਇਕਾਈ ਦੀ ਚੋਣ ਮਿਤੀ 11 ਨਵੰਬਰ ਨੂੰ ਸਵੇਰੇ 10 ਵਜੇ ਦਫ਼ਤਰ ਸਿਟੀ 1 ਮਲੇਰਕੋਟਲਾ ਵਿਖੇ ਰੱਖੀ ਗਈ ਹੈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ, ਮੀਤ ਪ੍ਰਧਾਨ, ਅਤੇ ਜਰਨਲ ਸੈਕਟਰੀ ਦੀ ਚੋਣ ਕੀਤੀ ਜਾਵੇਗੀ । ਉਨ੍ਹਾਂ ਸਮੂਹ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਸ ਸਮੇਂ ਸਿਰ ਪਹੁੰਚ ਜਾਣ ।

Ad Position 21
No active advertisement
ਅਜੀਤ ਡੈਸਕ 02-11-2026
ਮਾਲੇਰਕੋਟਲਾ, 1 ਨਵੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਪੁਲਿਸ ਪੈਨਸ਼ਨਰ ਐਸ਼ੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਬਹਾਦਰ ਸਿੰਘ ਕੁਤਬਾ ਨੇ ਦੱਸਿਆ ਕਿ ਜ਼ਿਲ੍ਹਾ ਇਕਾਈ ਦੀ ਚੋਣ ਮਿਤੀ 11 ਨਵੰਬਰ ਨੂੰ ਸਵੇਰੇ 10 ਵਜੇ ਦਫ਼ਤਰ ਸਿਟੀ 1 ਮਲੇਰਕੋਟਲਾ ਵਿਖੇ ਰੱਖੀ ਗਈ ਹੈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ, ਮੀਤ ਪ੍ਰਧਾਨ, ਅਤੇ ਜਰਨਲ ਸੈਕਟਰੀ ਦੀ ਚੋਣ ਕੀਤੀ ਜਾਵੇਗੀ । ਉਨ੍ਹਾਂ ਸਮੂਹ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਸ ਸਮੇਂ ਸਿਰ ਪਹੁੰਚ ਜਾਣ । ਜੇਕਰ ਉਸ ਦਿਨ ਚੋਣ ਦਾ ਕੰਮ ਨੇਪਰੇ ਨਾ ਚੜਿਆ ਤਾਂ ਅਗਲੀ ਚੋਣ 18 ਨਵੰਬਰ ਨੂੰ ਵੀ ਕਰਵਾਈ ਜਾ ਸਕਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਕਾਂਗਰਸ ਦੀ ਸੰਗਰੂਰ ਵਿਖੇ 4 ਨੂੰ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ - ਕੁਠਾਲਾ
Ad Position 24