02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਕਾਲੀ ਦਲ (ਬ) ਵੱਲੋਂ ਬਰਾੜ ਜ਼ਿਲ੍ਹਾ ਪੀਏਸੀ ਮੈਂਬਰ ਨਿਯੁਕਤ

ਧੂਰੀ ,1 ਨਵੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜਬੂਰ ਅਤੇ ਵਿਸਥਾਰਤ ਕਰਨ ਲਈ ਵੱਖੋ ਵੱਖ ਨਵੀਆਂ ਨਿਯੁਕਤੀਆਂ ਤਹਿਤ ਹਲਕਾ ਧੂਰੀ ਤੋਂ ਨੌਜਵਾਨ ਅਕਾਲੀ ਆਗੂ ਦੀਪਇੰਦਰ ਸਿੰਘ ਬਰਾੜ ਲੁਹਾਰ ਨੂੰ ਜ਼ਿਲ੍ਹੇ ਦਾ ਪੀਏਸੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਐਸਜੀਪੀਸੀ,ਅਤੇ ਵਿਸ਼ੇਸ਼ ਤੌਰ ’ਤੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਕਾਤਰੋ ਦੀ ਸਿਫਾਰਸ ਤੇ ਉਨ੍ਹਾਂ ਨੂੰ ਪਾਰਟੀ ਦੇ ਅਹੁਦੇ ਦੀ ਸੇਵਾ ਦਿੱਤੀ ਗਈ ਹੈ ਉਹ ਇਸ ਜਿੰਮੇਵਾਰੀ ਨੂੰ ਤਨ ਮਨ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਯਤਨਸ਼ੀਲ ਰਹਿਣਗੇ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਇਲਾਕੇ ਵਿੱਚੋਂ ਪਾਰਟੀ ਨੂੰ ਬਹੁਮਤ ਹਾਸਿਲ ਹੋਵੇਗਾ ਇਸ ਮੌਕੇ ਉਨ੍ਹਾਂ ਨਾਲ ਹਲਕਾ ਧੂਰੀ ਦੇ ਸਰਕਲ ਪ੍ਰਧਾਨ ਰਵੀ ਇੰਦਰ ਸਿੰਘ ਈਸੜਾ, ਸਰਬਜੀਤ ਸਿੰਘ ਸਾਬਕਾ ਸਰਪੰਚ ਕਾਤਰੋਂ, ਨਾਹਰ ਸਿੰਘ ਈਸੜਾ, ਭੋਲਾ ਸਿੰਘ ਸੇਖੋ ਧੂਰਾ ਹਰਜੀਤ ਸਿੰਘ ਈਸੜਾ, ਰਸਵਿੰਦਰ ਸਿੰਘ ਖੰਗੂੜਾ,ਮਨੂੰ ਕਾਤਰੋਂ ਆਦ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 02-11-2026

Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਦੀ ਹੋਈ ਸੰਪੂਰਨਤਾ ਅਗਲੀ ਖ਼ਬਰ 4 ਨਵੰਬਰ ਦੀ ਸੰਗਰੂਰ ਇਨਸਾਫ਼ ਰੈਲੀ ਵਿੱਚ ਧੂਰੀ ਤੋਂ ਉਮੜੇਗਾ ਹਜ਼ਾਰਾਂ ਕਾਂਗਰਸੀ ਵਰਕਰਾਂ ਅਤੇ ਯੂਥ ਕਾਂਗਰਸ ਦੇ ਨੌਜਵਾਨਾਂ ਦ...
Ad Position 24