06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਲਾਇਫ ਗਾਰਡ ਨਰਸਿੰਗ ਇੰਸਟੀਚਿਊਟ ਵਿਖੇ ਕਰਵਾਇਆ ਧਾਰਮਿਕ ਸਮਾਗਮ

ਸੰਗਰੂਰ, 5 ਨਵੰਬਰ (ਅਮਨਦੀਪ ਸਿੰਘ ਬਿੱਟਾ)-ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਸਥਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਜੀ ਦਾ ਆਯੋਜਨ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਹ ਵੀ ਦੱਸਣ ਯੋਗ ਹੈ ਕਿ ਇਸ ਦਿਨ ਤੋਂ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਭ ਸ਼ੁਰੂਆਤ, ਵੀ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 06-11-2026
ਸੰਗਰੂਰ, 5 ਨਵੰਬਰ (ਅਮਨਦੀਪ ਸਿੰਘ ਬਿੱਟਾ)-ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਸਥਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਜੀ ਦਾ ਆਯੋਜਨ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਹ ਵੀ ਦੱਸਣ ਯੋਗ ਹੈ ਕਿ ਇਸ ਦਿਨ ਤੋਂ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਭ ਸ਼ੁਰੂਆਤ, ਵੀ ਕਰ ਦਿੱਤੀ ਗਈ ਹੈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਸਥਾ ਦੇਲੀਗਲ ਐਡਵਾਈਜ਼ਰ ਡਾ. ਸੁਖਵਿੰਦਰ ਸਿੰਘ ਜੀਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਸੱਭਿਆਚਾਰ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ। ਇਸ ਮੌਕੇ ਸੰਸਥਾ ਦੀ ਡਾਇਰੈਕਟਰਡਾ. ਪਰਵਿੰਦਰ ਕੌਰ ਜੀਨੇ ਸਮੂਹ ਸੰਗਤ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਵੱਲੋਂ ਹਰ ਸਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਯੋਜਨ ਕਰਵਾਇਆ ਜਾਂਦਾ ਹੈ, ਤਾਂ ਜੋ ਸੰਸਥਾ ਵਿੱਚ ਹਮੇਸ਼ਾ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਬਣੀ ਰਹੇ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਇਸ ਮੌਕੇ ਤੇ ਹਰਜਿੰਦਰ ਸਿੰਘ ਕਾਂਜਲਾ (ਮੈਂਬਰ ਜਿਲਾ ਪ੍ਰੀਸਦ,) ਸੁਖਦਰਸ਼ਨਪਾਲ ਸਿੰਘ,ਸਰਦਾਰ ਬਲਦੇਵ ਸਿੰਘ ਸਾਜੇਵਾਸ, ਜਸਕਰਨ ਸਿੰਘ ਗਾਜੇਵਾਸ, ਮਨਦੀਪ ਸਿੰਘ (ਪਾਤੜਾ), ਲਾਲ ਸਿੰਘ, ਸਰਵਜੀਤ ਸਿੰਘ ਰੇਖੀ, ਅਸੋਕ ਕੁਮਾਰ ਐਸ.ਆਈ, ਜਗਦੀਪ ਸਿੰਘ ਨਾਭਾ ਤੋਂ ਇਲਾਵਾ ਸਮੂੱਚਾ ਸਟਾਫ਼ ਹਰਿੰਦਰ ਸਿੰਘ ਗਰੇਵਾਲ (ਗਰੁੱਪ ਕੋਆਰਡੀਨੇਟਰ), ਰਿੰਟੂ ਚਤੁਰਵੇਦੀ (ਪ੍ਰਿੰਸੀਪਲਨਰਸਿੰਗ ਕਾਲਜ), ਸਤਿੰਦਰ ਕੌਰ ( ਈ.ਟੀ.ਟੀ. ਪ੍ਰਿੰਸੀਪਲ), ਡਾ.ਭਾਵਨਾ ਬਾਂਸਲ (ਪ੍ਰਿੰਸੀਪਲਡੀ-ਫਾਰਮੈਸੀ), ਮਨਿੰਦਰਪਾਲਸਿੰਘ, (ਪ੍ਰਿੰਸੀਪਲ ਆਈ.ਟੀ.ਆਈ) ਜਤਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਲੈਕਚਰਾਰ ਹਰਪ੍ਰੀਤਕੌਰ, ਲੈਕਚਰਾਰ ਅਮਨਦੀਪ ਕੌਰ ਸਜਵਿੰਦਰ ਕੌਰ, ਸੁਖਦੀਪ ਕੌਰ, ਇੰਦਰਜੀਤ ਕੌਰ, ਸ਼ਾਲੂ ਮਹਿਤਾ,ਹਰਪ੍ਰੀਤ ਕੌਰ, ਜਸਪ੍ਰੀਤ ਕੌਰ,ਹਰਮੀਤ ਕੌਰ, ਖੁਸ਼ਪ੍ਰੀਤ ਕੌਰ, ਹਰਮੀਤ ਕੌਰ ਅਤੇ ਰਾਜਵੀਰ ਕੌਰ,ਗਗਨਦੀਪ ਸਿੰਘ, ਅਨਿਲ ਕੁਮਾਰਅਤੇ ਸਤਨਾਮ ਸਿੰਘ (ਸੁਪਰਡੈਂਟ),ਵਿਦਿਆਰਥੀਆਂ ਨੇ ਆਪਣੀ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਬਬਲੂ ਜੰਡਾਲੀ ਨੇ ‘ਆਪ’ ਸਰਕਾਰ ਨੂੰ ਘੇਰਿਆ, ਸਹਿਕਾਰੀ ਸਭਾਵਾਂ ਅਤੇ ਝੋਨੇ ਦੀ ਲਿਫਟਿੰਗ ਦਾ ਮੁੱਦਾ ਉਠਾਇਆ ਅਗਲੀ ਖ਼ਬਰ ਮੌੜਾਂ ਦੀ ਗੁਰਨੂਰ ਕੌਰ ਨੇ 3000 ਮੀਟਰ ਦੌੜ ’ਚ ਜਿੱਤਿਆ ਸੋਨੇ ਦਾ ਤਗਮਾ
Ad Position 24