05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

‘ਆਪ’ ਆਗੂ ਆਪਣੇ ਗੁਨਾਹਾਂ ਨੂੰ ਛੁਪਾਉਣ ਲਈ ਦੂਸਰੀਆਂ ਪਾਰਟੀਆਂ ਦੀ ਸ਼ਰਨ ਲੈਣ ਲੱਗੇ - ਪੂਨੀਆ

ਸੰਗਰੂਰ, 5 ਨਵੰਬਰ (ਸੁਖਵਿੰਦਰ ਸਿੰਘ ਫੁੱਲ)–ਸ਼੍ਰੋਮਣੀ ਅਕਾਲੀ ਦੇ ਉਪ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਸਬੰਧਤ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ਆਪਣੀ ਹੀ ਪਾਰਟੀ ਵਿਚ ਰਹਿਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਵਫਾਦਾਰੀ ਅਤੇ ਦਲੇਰੀ ਦਾ ਪਤਾ ਲੱਗ ਸਕੇ। ਅੱਜ ਇੱਥੇ ਇੱਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਨ੍ਹਾਂ ‘ਆਪ’ ਆਗੂਆਂ ਵਲੋਂ ਦੂਸਰੀਆਂ ਪਾਰਟੀਆਂ ਦੀ ਸ਼ਰਨ ਲੈ ਕੇ ਆਪਣੇ ਕੀਤੇ ਗੁਨਾਹਾਂ ਨੂੰ ਸਾਫ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-11-2026
ਸੰਗਰੂਰ, 5 ਨਵੰਬਰ (ਸੁਖਵਿੰਦਰ ਸਿੰਘ ਫੁੱਲ)–ਸ਼੍ਰੋਮਣੀ ਅਕਾਲੀ ਦੇ ਉਪ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਸਬੰਧਤ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ਆਪਣੀ ਹੀ ਪਾਰਟੀ ਵਿਚ ਰਹਿਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਵਫਾਦਾਰੀ ਅਤੇ ਦਲੇਰੀ ਦਾ ਪਤਾ ਲੱਗ ਸਕੇ। ਅੱਜ ਇੱਥੇ ਇੱਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਨ੍ਹਾਂ ‘ਆਪ’ ਆਗੂਆਂ ਵਲੋਂ ਦੂਸਰੀਆਂ ਪਾਰਟੀਆਂ ਦੀ ਸ਼ਰਨ ਲੈ ਕੇ ਆਪਣੇ ਕੀਤੇ ਗੁਨਾਹਾਂ ਨੂੰ ਸਾਫ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਚਾਈ ਇਹ ਹੈ ਕਿ ਇਸ ਪਾਰਟੀ ਨੂੰ ਪੰਜਾਬ ਨੂੰ ਹਰ ਪੱਖੋਂ ਬਰਬਾਦ ਕਰ ਕੇ ਰੱਖ ਦਿੱਤਾ ਹੈ। ਸੀ.ਬੀ.ਆਈ ਅਤੇ ਈ.ਡੀ ਵਲੋਂ ਕਰੋੜਾਂ ਰੁਪਏ ਦੇ ਘਪਲਿਆਂ ਨੂੰ ਜਨਤਾ ਅੱਗੇ ਰੱਖਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦਾ ਅਰਬਾਂ ਰੁਪਿਆ ਆਪ ਦੇ ਦਿੱਲੀ ਵਾਲੇ ਆਗੂ ਲੁੱਟ ਕੇ ਲੈ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਇਨ੍ਹਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਉਣ ਲਈ ਉਤਾਵਲੇ ਹਨ। ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਲੋਕ ਖੁੱਲ੍ਹ ਕੇ ਸ੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹੋ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਦਾਸ ਕਾਲਜ ਵਿਚ ਐਵਾਰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ
Ad Position 24