10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਿਸਾਨਾਂ ਨੇ ਪੰਜਾਬ ਸਰਕਾਰ ਦੇ ਫੈਸਲਿਆਂ ਦੀ ਕੀਤੀ ਨਿਖੇਧੀ

ਸੰਗਰੂਰ, 10 ਨਵੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੰਗਰੂਰ ਦੇ ਪ੍ਰਧਾਨ ਜਗਤਾਰ ਸਿੰਘ ਲੱਡੀ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਨੇ ਪ੍ਰੈਸ ਨਾਲ ਗੱਲ ਕਰਦਿਆ ਦੱਸਿਆ ਕਿ ਕਿਸਾਨਾਂ ਤੇ ਪਰਾਲੀ ਦੇ ਕੇਸ ਅਤੇ ਪਾਏ ਜੁਰਮਾਨੇ ਸਰਕਾਰ ਵਾਪਸ ਲਵੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਵੱਡੇ ਪੱਧਰ ਤੇ ਕਿਸਾਨਾਂ ਤੇ ਪਰਾਲੀ ਦੇ ਪਰਚੇ ਅਤੇ ਮੋਟੇ ਜੁਰਮਾਨੇ ਕੀਤੇ ਜਾ ਰਹੇ ਇੱਕ ਪਾਸੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ਕਿਸਾਨਾਂ ਦੀ ਫਸਲ ਮੰਡੀਆਂ ਵਿੱਚੋਂ ਨਹੀਂ ਚੱਕੀ ਜਾ ਰਹੀ ਦੂਜੇ ਪਾਸੇ ਕਰਜੇ ਦੇ ਮਾਰੇ ਕਿਸਾਨਾਂ ਉੱਪਰ ਪਰਾਲੀ ਦੇ ਕੇਸ ਪਾ ਕੇ ਮੋਟੇ ਜੁਰਮਾਨੇ ਕੀਤੇ ਜਾ ਰਹੇ ਹਨ ਜੇਕਰ ਪੰਜਾਬ ਸਰਕਾਰ ਨੇ ਇਹ ਕਿਸਾਨ ਮਾਰੂ ਫੈਸਲੇ ਵਾਪਸ ਨਾ ਲਏ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 11-11-2026

Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਬਲਾਕ ਦੀਆਂ ਮੰਡੀਆਂ ਅਚਾਨਕ ਬੰਦ ਹੋਣ ਨਾਲ ਕਿਸਾਨਾਂ ਤੇ ਆੜ੍ਹਤੀਆਂ ਵਿੱਚ ਹਫੜਾ-ਦਫੜੀ ਅਗਲੀ ਖ਼ਬਰ ਅੰਡਰ-19 ਕਬੱਡੀ ਮੁਕਾਬਲਿਆਂ ਵਿੱਚ ਸੰਗਰੂਰ ਜ਼ਿਲ੍ਹੇ ਨੇ ਪੰਜਾਬ ਭਰ ’ਚੋਂ ਤੀਜਾ ਸਥਾਨ ਕੀਤਾ ਹਾਸਲ ਚੰਗਾਲ ਸਕੂਲ ਦੇ ਖਿਡਾ...
Ad Position 24