10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਬਰਨਾਲਾ, 10 ਨਵੰਬਰ (ਅਸ਼ੋਕ ਭਾਰਤੀ)-ਬੀ. ਵੀ.

Ad Position 21
No active advertisement
ਅਜੀਤ ਡੈਸਕ 11-11-2026
ਬਰਨਾਲਾ, 10 ਨਵੰਬਰ (ਅਸ਼ੋਕ ਭਾਰਤੀ)-ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ, ਸੁੰਦਰ ਦੀਵੇ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦਾ ਖ਼ਾਤਮਾ ਕਰ ਕੇ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ- ਇੰਸ: ਹਰਸਿਮਰਨਜੀਤ ਸਿੰਘ ਅਗਲੀ ਖ਼ਬਰ ਬਾਬਾ ਮੁਰਲੋ ਸ਼ਾਹ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ
Ad Position 24