ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡਾਂ ਅੰਦਰ ਮੀਟਿੰਗਾਂ ਦਾ ਦੌਰ ਜਾਰੀ
ਮਾਲੇਰਕੋਟਲਾ, 11 ਨਵੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਚੋਣਾਂ ਦੀ ਆਹਟ ਦੇ ਚਲਦਿਆਂ ਹਲਕਾ ਮਲੇਰਕੋਟਲਾ ਦੇ ਅੰਦਰ ਵੱਖ-ਵੱਖ ਸਿਆਸੀ ਧਿਰਾਂ ਵਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ । ਹਲਕੇ ਦੇ ਅੱਧੀ ਦਰਜਨ ਪਿੰਡਾਂ ਅੰਦਰ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ ।
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਜਥੇਦਾਰ ਸੰਗਾਲਾ, ਜ਼ੁਲਫਕਾਰ ਅਲੀ ਆਦਿ ਆਗੂ ।
12-11-2026