12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜਨਗਣਨਾ-2027 ਸਵੈ-ਗਣਨਾ ਦੀ ਪ੍ਰਕਿਰਿਆ 16 ਤੋਂ ਹੋਵੇਗੀ ਸ਼ੁਰੂ - ਤਿੜਕੇ

ਮਲੇਰਕੋਟਲਾ, 12 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਭਾਰਤ ਸਰਕਾਰ ਵੱਲੋਂ ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਪੋਰਟਲ ਰਾਹੀਂ ਆਪਣੇ ਪਰਿਵਾਰ ਦੇ ਵੇਰਵੇ ਆਨਲਾਈਨ ਦਰਜ ਕਰ ਸਕਣਗੇ।

Ad Position 21
No active advertisement
ਅਜੀਤ ਡੈਸਕ 13-11-2026
ਮਲੇਰਕੋਟਲਾ, 12 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਭਾਰਤ ਸਰਕਾਰ ਵੱਲੋਂ ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਪੋਰਟਲ ਰਾਹੀਂ ਆਪਣੇ ਪਰਿਵਾਰ ਦੇ ਵੇਰਵੇ ਆਨਲਾਈਨ ਦਰਜ ਕਰ ਸਕਣਗੇ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਜਾਣਕਾਰੀ ਦਰਜ ਕਰਕੇ ਇਸ ਕੌਮੀ ਕਾਰਜ ਵਿਚ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਵੇਰਵਿਆਂ ਦੀ ਪੁਸ਼ਟੀ ਅਤੇ ਆਬਾਦੀ ਦੀ ਗਣਨਾ ਕਰਨਗੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਲਈ ਅਹਿਮ ਹਨ।
Ad Position 22
No active advertisement
ਪਿਛਲੀ ਖ਼ਬਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅੰਤਰ-ਹਾਊਸ ਖੇਡ ਮੁਕਾਬਲਿਆਂ ਵਿੱਚ ਰਵਿੰਦਰ ਨਾਥ ਟੈਗੋਰ ਹਾਊਸ ਨੇ ਜਿੱਤਿਆ ਪਹਿਲਾ ਸਥਾਨ
Ad Position 24