12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਭਲਕੇ

ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ)-ਲੈਫ਼ਟੀਨੈਂਟ ਕਰਨਲ ਨਿਤਿਨ ਭਾਟੀਆ ਮੈਮੋਰੀਅਲ ਟਰੱਸਟ ਅਤੇ ਫਰੈਂਡਸ ਫ਼ਾਰ ਕਾਜਾ ਫਾਊਂਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵੱਲੋਂ 14 ਨਵੰਬਰ ਨੂੰ ਫੋਰਚੂਨ ਕਾਨਵੈਂਟ ਸਕੂਲ ਅਕੋਈ (ਸੰਗਰੂਰ) ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ, ਕੈਂਪ ਦੇ ਪ੍ਰਬੰਧਕ ਡਾ. ਪ੍ਰਤਾਪ ਸਿੰਘ ਧਾਲੀਵਾਲ, ਕਲੱਬ ਦੇ ਪ੍ਰਧਾਨ ਅੰਮ੍ਰਿਤ ਗਰਗ ਅਤੇ ਜਸਪਾਲ ਸਿੰਘ ਰਤਨ ਨੇ ਦੱਸਿਆ ਕਿ 14 ਨਵੰਬਰ ਨੂੰ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਏ ਜਾ ਰਹੇ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੁਆਰਾ ਬਿਨਾਂ ਚੀਰੇ ਬਿਨਾਂ ਟਾਂਕੇ ਫੁੱਲ ਫੇਕੋ ਵਿਧੀ ਨਾਲ ਆਪ੍ਰੇਸ਼ਨ ਕਰ ਕੇ ਮੁਫ਼ਤ ਲੈਂਜ਼ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 13-11-2026

Ad Position 22
No active advertisement
ਪਿਛਲੀ ਖ਼ਬਰ ਇੱਕ ਮੈਡੀਕਲ ਦੀ ਦੁਕਾਨ ਪੁਲਿਸ ਵੱਲੋਂ ਸੀਲ ਕਰਨ ’ਤੇ ਜ਼ਿਲ੍ਹਾ ਮਲੇਰਕੋਟਲਾ ਅੰਦਰ ਸਮੂਹ ਮੈਡੀਕਲ ਸਟੋਰ ਰੋਸ ਵਜੋਂ ਬੰਦ ਰੱਖ... ਅਗਲੀ ਖ਼ਬਰ 138 ਐਨ.ਆਈ. ਐਕਟ ਦੇ ਕੇਸਾਂ ਸੰਬੰਧੀ ਵਿਸ਼ੇਸ਼ ਲੋਕ ਅਦਾਲਤ 21 ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜੁਡੀਸ਼ੀਅਲ ਅਧਿਕਾਰੀਆਂ ਨਾਲ...
Ad Position 24