13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਲਦੀਪ ਸਿੰਘ ਬਲਿੰਗ ਵਪਾਰ ਅਤੇ ਉਦਯੋਗ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਧੂਰੀ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਬਲਦੀਪ ਸਿੰਘ ਬਲਿੰਗ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਧੂਰੀ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਬਲਦੀਪ ਸਿੰਘ ਬਲਿੰਗ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਅਤੇ ਹਲਕਾ ਅਬਜ਼ਰਵਰ ਬੀਬੀ ਪਰਮਜੀਤ ਕੌਰ ਵਿਰਕ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਸੀਨੀਅਰ ਆਗੂ ਦੀਪਇੰਦਰ ਸਿੰਘ ਬਰਾੜ ਪੀ.ਏ.ਸੀ ਮੈਬਰ ਸੰਗਰੂਰ , ਗੁਰਦਿਆਲ ਸਿੰਘ ਮੁੱਖ ਬੁਲਾਰਾ ਧੂਰੀ , ਸਹਿਰੀ ਪ੍ਰਧਾਨ ਸੰਜੀਵ ਪਿੰਟਾ, ਠੇਕੇਦਾਰ ਜਸਦੇਵ ਸਿੰਘ ਜੱਸਾ ਪ੍ਰਧਾਨ ਬੀ ਸੀ ਵਿੰਗ ਹਲਕਾ ਧੂਰੀ, ਸੀਨੀਅਰ ਆਗੂ ਭੋਲਾ ਸੇਖੋਂ, ਹਰਇੰਦਰ ਸਿੰਘ ਸੈਕਟਰੀ ਰਾਜੋਮਾਜਰਾ, ਦਰਸ਼ਨ ਸਿੰਘ ਬਿਰਦੀ, ਰਵੀਇੰਦਰ ਸਿੰਘ ਈਸੜਾ, ਲਖਵੀਰ ਸਿੰਘ ਥਾਣੇਦਾਰ, ਸਾਬਕਾ ਸਰਪੰਚ ਸਰਬਜੀਤ ਕਾਤਰੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਕਰਵਾਏ ਅਗਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਕੰਬਾਈਨ ਮਾਲਕ ਦੀ ਮੌਤ
Ad Position 24