ਨੰਬਰਦਾਰ ਭਗਵਾਨ ਸਿੰਘ ਮਾਣਕੀ ਦੇ ਨੌਜਵਾਨ ਪੁੱਤਰ ਦਾ ਦਿਹਾਂਤ
ਸੰਦੌੜ, 13 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੇ ਸੂਬਾ ਪ੍ਰਧਾਨ ਭਗਵਾਨ ਸਿੰਘ ਮਾਣਕੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਗੁਰਪ੍ਰੀਤ ਸਿੰਘ (46) ਦਾ ਇੱਕ ਸੰਖੇਪ ਬਿਮਾਰੀ ਦੇ ਚੱਲਦਿਆਂ ਅਕਾਲ ਚਲਾਣਾ ਕਰ ਗਏ ਹਨ। ਸ.
ਸ
ਸਵ. ਗੁਰਪ੍ਰੀਤ ਸਿੰਘ ਦੀ ਫ਼ਾਈਲ ਫੋਟੋ ।
14-11-2026
ਸੰਦੌੜ, 13 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੇ ਸੂਬਾ ਪ੍ਰਧਾਨ ਭਗਵਾਨ ਸਿੰਘ ਮਾਣਕੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਗੁਰਪ੍ਰੀਤ ਸਿੰਘ (46) ਦਾ ਇੱਕ ਸੰਖੇਪ ਬਿਮਾਰੀ ਦੇ ਚੱਲਦਿਆਂ ਅਕਾਲ ਚਲਾਣਾ ਕਰ ਗਏ ਹਨ। ਸ. ਗੁਰਪ੍ਰੀਤ ਸਿੰਘ ਮਾਣਕੀ ਦੇ ਅਚਾਨਕ ਅਕਾਲ ਚਲਾਣੇ ਤੇ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ , ਅਕਾਲੀ ਦਲ ਦੇ ਹਲਕਾ ਇੰਚਾਰਜ ਮੈਡਮ ਜਾਹਿਦਾ ਸੁਲੇਮਾਨ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਇਕਬਾਲ ਸਿੰਘ ਝੂੰਦਾਂ, ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸਨ ਸਿੰਘ ਗਲੋਲੀ, ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਗਿਆਨੀ ਅਮਰ ਸਿੰਘ ਸਿਕੰਦਰਪੁਰਾ, ਚੇਅਰਮੈਨ ਮੁਕੰਦ ਸਿੰਘ ਚੀਮਾ, ਸਰਪੰਚ ਗੁਰਮੁੱਖ ਸਿੰਘ ਗਰੇਵਾਲ, ਅਜੀਤ ਸਿੰਘ ਚੰਦੂਰਾਈਆਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੱਥੋਹੇੜੀ, ਨੰਬਰਦਾਰ ਜਸਵੀਰ ਸਿੰਘ ਫਰਵਾਲੀ, ਨੰਬਰਦਾਰ ਜਗਜੀਤ ਸਿੰਘ ਮਾਣਕੀ, ਬੇਅੰਤ ਸਿੰਘ ਦਸੌਧਾ ਸਿੰਘ ਵਾਲਾ, ਆੜ੍ਹਤੀਆ ਸੁਖਮਿੰਦਰ ਸਿੰਘ ਮਾਣਕੀ, ਆੜ੍ਹਤੀਆ ਬਾਰਾ ਸਿੰਘ ਖੁਰਦ, ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ, ਜਥੇਦਾਰ ਹਰਬੰਸ ਸਿੰਘ ਮਹੋਲੀ, ਮਨਦੀਪ ਸਿੰਘ ਮਾਣਕਵਾਲ, ਗੁਰਪ੍ਰੀਤ ਸਿੰਘ ਚੀਮਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਤਲਵੀਰ ਸਿੰਘ ਕਾਲਾ ਕੁਠਾਲਾ, ਦਰਸ਼ਨ ਸਿੰਘ ਉੱਪਲ਼ ਝਨੇਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।