13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਥਾਣੇਦਾਰ ਜੈਦੀਪ ਸ਼ਰਮਾ ਥਾਣਾ ਸਿਟੀ ਧੂਰੀ ਦੇ ਨਵੇਂ ਮੁਖੀ ਨਿਯੁਕਤ

ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਪੁਲਿਸ ਵਿਭਾਗ ਵੱਲੋਂ ਕੀਤੇ ਗਏ ਤਾਜ਼ਾ ਤਬਾਦਲਿਆਂ ਦੀ ਲੜੀ ਵਿੱਚ ਥਾਣੇਦਾਰ ਜੈਦੀਪ ਸ਼ਰਮਾ ਨੇ ਥਾਣਾ ਸਿਟੀ ਧੂਰੀ ਦੇ ਨਵੇਂ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਜੈਦੀਪ ਸ਼ਰਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਇਲਾਕੇ ਅੰਦਰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Ad Position 21
No active advertisement
ਅਜੀਤ ਡੈਸਕ 14-11-2026
ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਪੁਲਿਸ ਵਿਭਾਗ ਵੱਲੋਂ ਕੀਤੇ ਗਏ ਤਾਜ਼ਾ ਤਬਾਦਲਿਆਂ ਦੀ ਲੜੀ ਵਿੱਚ ਥਾਣੇਦਾਰ ਜੈਦੀਪ ਸ਼ਰਮਾ ਨੇ ਥਾਣਾ ਸਿਟੀ ਧੂਰੀ ਦੇ ਨਵੇਂ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਜੈਦੀਪ ਸ਼ਰਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਇਲਾਕੇ ਅੰਦਰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਕਰਨਾ ਅਤੇ ਹਰ ਆਮ-ਖ਼ਾਸ ਨਾਗਰਿਕ ਨੂੰ ਸਮੇਂ ਸਿਰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਇਸ ਮੌਕੇ ਉਨ੍ਹਾਂ ਲੜਕੀਆਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਆਖਿਆ ਕਿ ਸ਼ਹਿਰ ਦੇ ਸਮੂਹ ਲੜਕੀਆਂ ਦੇ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਛੁੱਟੀ ਸਮੇਂ ਪੁਲਿਸ ਦੀ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਨੰਬਰਦਾਰ ਭਗਵਾਨ ਸਿੰਘ ਮਾਣਕੀ ਦੇ ਨੌਜਵਾਨ ਪੁੱਤਰ ਦਾ ਦਿਹਾਂਤ
Ad Position 24