13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦਸਤਾਰ ਮੁਕਾਬਲੇ ਕਰਵਾਏ

ਅਮਰਗੜ੍ਹ, 13 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਬਾਬਾ ਗੰਡਾ ਸਿੰਘ ਪਬਲਿਕ ਸਕੂਲ ਲਾਂਗੜੀਆਂ ਵਿਖੇ ਸਕੂਲ ਪੱਧਰੀ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ ਬਾਬਾ ਗੰਡਾ ਸਿੰਘ ਸਕੂਲ ਦੇ ਤਕਰੀਬਨ 60 ਬੱਚਿਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਵਿਰਥਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰਾਂ ਅਤੇ ਟਰਾਫ਼ੀਆਂ ਦੇ ਨਾਲ ਸਨਮਾਨਿਤ ਕੀਤਾ ਗਿਆ। ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਮੈਡਲ ਅਤੇ ਦਸਤਾਰ ਨਾਲ ਸੰਬੰਧਿਤ ਧਾਰਮਿਕ ਲਿਟਰੇਚਰ ਨਾਲ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਅਮਰਗੜ੍ਹ, 13 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਬਾਬਾ ਗੰਡਾ ਸਿੰਘ ਪਬਲਿਕ ਸਕੂਲ ਲਾਂਗੜੀਆਂ ਵਿਖੇ ਸਕੂਲ ਪੱਧਰੀ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ ਬਾਬਾ ਗੰਡਾ ਸਿੰਘ ਸਕੂਲ ਦੇ ਤਕਰੀਬਨ 60 ਬੱਚਿਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਵਿਰਥਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰਾਂ ਅਤੇ ਟਰਾਫ਼ੀਆਂ ਦੇ ਨਾਲ ਸਨਮਾਨਿਤ ਕੀਤਾ ਗਿਆ। ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਮੈਡਲ ਅਤੇ ਦਸਤਾਰ ਨਾਲ ਸੰਬੰਧਿਤ ਧਾਰਮਿਕ ਲਿਟਰੇਚਰ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸੋਮ ਪ੍ਰਕਾਸ਼ ਨੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਨੂੰ ਸਨਮਾਨਿਤ ਕਰਦੇ ਆ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਬਿਰਸਾ ਸੰਭਾਲ ਸਰਦਾਰ ਇਹ ਸਲਾਗਾ ਯੋਗ ਉਪਰਾਲਾ ਹੈ। ਇਸ ਮੌਕੇ ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਕੁਰੜ, ਅਮਨਦੀਪ ਸਿੰਘ ਰਤਨ, ਗੁਰਵਿੰਦਰ ਸਿੰਘ ਸਿਆੜ, ਵਾਈਸ ਪ੍ਰਿੰਸੀਪਲ ਜਗਤਾਰ ਸਿੰਘ, ਡਿਪਟੀ ਸੁਪਰਡੰਟ ਕਮਲਜੀਤ ਸਿੰਘ ਸ਼ੇਰਗਿੱਲ ਤੋਂ ਇਲਾਵਾ ਸਕੂਲ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵਿਗਿਆਨ ਪ੍ਰਦਰਸ਼ਨੀ ਸਫਲਤਾ ਪੂਰਵਕ ਸੰਪੰਨ ਅਗਲੀ ਖ਼ਬਰ ਥਾਣੇਦਾਰ ਜੈਦੀਪ ਸ਼ਰਮਾ ਥਾਣਾ ਸਿਟੀ ਧੂਰੀ ਦੇ ਨਵੇਂ ਮੁਖੀ ਨਿਯੁਕਤ
Ad Position 24