14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

‘ਮੇਲਾ ਦੇਸ਼ ਭਗਤਾਂ ਦਾ’ ਭਲਕੇ

ਲੌਂਗੋਵਾਲ, 14 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਗ਼ਦਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵੱਲੋਂ ਮਾਲਵੇ ਦਾ 22ਵਾਂ ਰਿਵਾਇਤੀ ਮੇਲਾ ਦੇਸ਼ ਭਗਤਾਂ ਦਾ 16 ਨਵੰਬਰ (ਸੋਮਵਾਰ) ਨੂੰ ਦੇਸ਼ ਭਗਤ ਯਾਦਗਾਰ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਦਿਨ ਸਮੇਂ ਵਿਦਿਆਰਥੀਆਂ ਦੇ ਗੀਤ, ਭਾਸ਼ਣ ਅਤੇ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 15-11-2026
ਲੌਂਗੋਵਾਲ, 14 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਗ਼ਦਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵੱਲੋਂ ਮਾਲਵੇ ਦਾ 22ਵਾਂ ਰਿਵਾਇਤੀ ਮੇਲਾ ਦੇਸ਼ ਭਗਤਾਂ ਦਾ 16 ਨਵੰਬਰ (ਸੋਮਵਾਰ) ਨੂੰ ਦੇਸ਼ ਭਗਤ ਯਾਦਗਾਰ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਦਿਨ ਸਮੇਂ ਵਿਦਿਆਰਥੀਆਂ ਦੇ ਗੀਤ, ਭਾਸ਼ਣ ਅਤੇ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਜਾਣਗੇ। ਸ਼ਾਮ ਤੋਂ ਦੇਰ ਰਾਤ ਤੱਕ ਕੋਰਿਓਗ੍ਰਾਫੀਆਂ ਦੇ ਮੰਚਨ, ਉਸਾਚੂ ਗੀਤ-ਸੰਗੀਤ ਤੋਂ ਇਲਾਵਾ ਉੱਘੇ ਨਾਟਕਕਾਰ ਹਰਕੇਸ਼ ਚੌਧਰੀ ਦੇ ਨਿਰਦੇਸ਼ਨ ਹੇਠ ਨਾਟਕਾਂ ਦਾ ਮੰਚਨ ਹੋਵੇਗਾ। ਇਸ ਤੋਂ ਇਲਾਵਾ ਅਗਾਂਹਵਧੂ ਸਾਹਿਤ ਦੀਆਂ ਪੁਸਤਕ ਪ੍ਰਦਰਸ਼ਨੀਆਂ ਇਸ ਮੇਲੇ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਆਂਗਾਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਭਲਕੇ ਅਗਲੀ ਖ਼ਬਰ ਬੇਨੜਾ ਵਿਖੇ 35 ਲੱਖ ਦੀ ਲਾਗਤ ਨਾਲ ਨਵੇਂ ਬਣੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ
Ad Position 24