17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਕਾਲੀ ਦਲ ਵਪਾਰ ਮੰਡਲ ਦੀ ਮੀਟਿੰਗ ਅੱਜ

ਸ਼ੇਰਪੁਰ,17 ਨਵੰਬਰ (ਦਰਸ਼ਨ ਸਿੰਘ ਖੇੜੀ)-ਸ਼੍ਰੋਮਣੀ ਅਕਾਲੀ ਦਲ ਸਰਕਲ ਸ਼ੇਰਪੁਰ ਦੇ ਵਿਉਪਾਰ ਮੰਡਲ ਦੀ ਇੱਕ ਵਿਸ਼ੇਸ਼ ਮੀਟਿੰਗ ਵਿਉਪਾਰ ਮੰਡਲ ਦੇ ਪ੍ਰਧਾਨ ਬਾਬੂ ਜੀਵਨ ਲਾਲ ਦੀ ਅਗਵਾਈ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਪ੍ਰਧਾਨਗੀ ਹੇਠ 18 ਨਵੰਬਰ ਨੂੰ ਹੋਵੇਗੀ। ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਅਤੇ ਸਰਕਲ ਪੰਜਗਰਾਈਆਂ ਦੇ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿਉਪਾਰ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਮੋਹਿਤ ਗੁਪਤਾ ਉਚੇਚੇ ਤੌਰ ਤੇ ਪੁੱਜਣਗੇ।

Ad Position 21
No active advertisement
ਅਜੀਤ ਡੈਸਕ 18-11-2026
ਸ਼ੇਰਪੁਰ,17 ਨਵੰਬਰ (ਦਰਸ਼ਨ ਸਿੰਘ ਖੇੜੀ)-ਸ਼੍ਰੋਮਣੀ ਅਕਾਲੀ ਦਲ ਸਰਕਲ ਸ਼ੇਰਪੁਰ ਦੇ ਵਿਉਪਾਰ ਮੰਡਲ ਦੀ ਇੱਕ ਵਿਸ਼ੇਸ਼ ਮੀਟਿੰਗ ਵਿਉਪਾਰ ਮੰਡਲ ਦੇ ਪ੍ਰਧਾਨ ਬਾਬੂ ਜੀਵਨ ਲਾਲ ਦੀ ਅਗਵਾਈ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਪ੍ਰਧਾਨਗੀ ਹੇਠ 18 ਨਵੰਬਰ ਨੂੰ ਹੋਵੇਗੀ। ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਅਤੇ ਸਰਕਲ ਪੰਜਗਰਾਈਆਂ ਦੇ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿਉਪਾਰ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਮੋਹਿਤ ਗੁਪਤਾ ਉਚੇਚੇ ਤੌਰ ਤੇ ਪੁੱਜਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਵਿਉਪਾਰੀ ਵਰਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਬਾਰੇ ਵਿਸਤ੍ਰਿਤ ਵਿਚਾਰ ਚਰਚਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਲੋਂ ਬਣਾਏ ਜਾਣ ਵਾਲੇ ਚੋਣ ਮੈਨੀਫੈਸਟੋ ਵਿੱਚ ਅੰਕਿਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ, ਪੈਨਸ਼ਨਰਾਂ ਨੇ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਤੱਕ ਕੀਤਾ ਮੋਮਬੱਤੀ ਮਾਰਚ ਅਗਲੀ ਖ਼ਬਰ ਪੱਕੇ ਮੋਰਚੇ ਦੇ ਪੰਜਵੇਂ ਦਿਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਕੀਤਾ ਵਿਸ਼ਾਲ ਰੋਸ ਮੁਜ਼ਾਹਰਾ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼...
Ad Position 24