19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਿਸਾਨ ਯੂਨੀਅਨ ਨੇ ਦੋ ਘਰਾਂ ਦੇ ਕਿਸਾਨਾਂ ਦੀ ਕੁਰਕੀ ਰੋਕੀ

ਚੀਮਾ ਮੰਡੀ, 19 ਨਵੰਬਰ (ਜਗਰਾਜ ਮਾਨ)-ਦੋ ਘਰਾਂ ਦੀ ਰੋਕੀ ਕੁਰਕੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਨਾਮ ਬਲਾਕ ਵੱਲੋਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਚੱਠੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸੁਖਪਾਲ ਸਿੰਘ ਮਾਣਕ ਕਣਕ ਵਾਲ ਦੀ ਅਗਵਾਈ ਹੇਠ ਸਨਾਮ ਬਲਾਕ ਦੇ ਪਿੰਡ ਸ਼ਾਹਪੁਰ ਕਲਾਂ ਵਿੱਚ ਮਜ਼ਦੂਰ ਦੇ ਘਰ ਦੀ ਕੁਰਕੀ ਰੋਕੀ ਗਈ ਅਤੇ ਇਸ ਦੇ ਨਾਲ ਹੀ ਸਨਾਮ ਬਲਾਕ ਦੇ ਪਿੰਡ ਤੋਲਾਵਾਲ ਵਿੱਚ ਕਿਸਾਨ ਦੇ ਘਰ ਅਤੇ ਜਮੀਨ ਦੀ ਕੁਰਕੀ ਰੋਕੀ ਗਈ ਇਸ ਮੌਕੇ ਆਗੂਆਂ ਨੇ ਕਿਹਾ ਕਿ ਕਰਜੇ ਬਦਲੇ ਕਿਸੇ ਵੀ ਕਿਸਾਨ ਮਜ਼ਦੂਰ ਦੀ ਘਰ ਅਤੇ ਜਮੀਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ ਆਗੂਆਂ ਨੇ ਮੰਗ ਕੀਤੀ ਕਿ ਜਿਸ ਤਰ੍ਹਾਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਕੇ ਤੇ ਲਕੀਰ ਮਾਰੀ ਜਾਂਦੀ ਹੈ ਇਸੇ ਤਰ੍ਹਾਂ ਕਿਸਾਨਾਂ ਮਜ਼ਦੂਰਾਂ ਦੇ ਟੋਟਲ ਕਰਜੇ ਮਾਫ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਵੀ ਹਾਜ਼ਰੀ ਲਵਾਈ ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾ, ਬਲਜੀਤ ਸਿੰਘ ਮਾਡਲ ਟਾਊਨ, ਗੁਰਤੇਜ ਸਿੰਘ ਮੈਦੇਵਾਸ, ਕਰਮਜੀਤ ਸਿੰਘ ਛਾਜਲੀ, ਸਤਿਨਾਮ ਸਿੰਘ ਸ਼ਾਹਪੁਰ ਕਲਾਂ, ਗੁਰਮੇਲ ਸਿੰਘ ਸ਼ਾਹਪੁਰ ਅਤੇ ਸਮੂਹ ਪਿੰਡ ਇਕਾਈਆਂ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 20-11-2026

Ad Position 22
No active advertisement
ਪਿਛਲੀ ਖ਼ਬਰ ਮਾਸਟਰ ਕਲੀ ਰਾਮ ਫਾਊਂਡੇਸ਼ਨ ਦੇ ਮੁਖੀ ਹਾਰਦਿਕ ਸਿੰਘ ਨੈਨ ਗੁਲਾੜੀ ਭਾਜਪਾ ਵਿੱਚ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬ ਦੇ ਲੋਕ ਚਾਹੁੰਦੇ ਹਨ ਮਜ਼ਬੂਤ ਅਤੇ ਲੋਕਪੱਖੀ ਸਰਕਾਰ, ਇਸ ਲਈ 2027 ’ਚ ਪੰਜਾਬ ਅੰਦਰ ਬਣੇਗੀ ਭਾਜਪਾ ਦੀ ਸਰਕਾਰ - ਕਰ...
Ad Position 24