20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੂਟਾ ਸਿੰਘ ਨੇ ਨਗਰ ਕੌਂਸਲ ਸੁਨਾਮ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਨਗਰ ਕੌਂਸਲ ਭਾਦਸੋਂ ਤੋਂ ਬਦਲਕੇ ਆਏ ਬੂਟਾ ਸਿੰਘ ਵਲੋਂ ਅੱਜ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਗਿਆ। ਇਸ ਸਮੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਨਾਮ ਊਧਮ ਸਿੰਘ ਦੀ ਜਨਮ ਭੂਮੀ ਤੇ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 21-11-2026
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਨਗਰ ਕੌਂਸਲ ਭਾਦਸੋਂ ਤੋਂ ਬਦਲਕੇ ਆਏ ਬੂਟਾ ਸਿੰਘ ਵਲੋਂ ਅੱਜ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਗਿਆ। ਇਸ ਸਮੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਨਾਮ ਊਧਮ ਸਿੰਘ ਦੀ ਜਨਮ ਭੂਮੀ ਤੇ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਬੁਨਿਆਦੀ ਸਹੂਲਤਾਂ ਪੀਣ ਵਾਲਾ ਪਾਣੀ, ਸਫ਼ਾਈ ਆਦਿ ਤੇ ਵਿਸੇਸ਼ ਧਿਆਨ ਦਿੱਤਾ ਜਾਵੇਗਾ।ਸੁਨਾਮ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਨਗਰ ਕੌਂਸਲ ਵਿਚ ਆਪਣਾ ਕੰਮਕਾਜ ਕਰਵਾਉਣ ਆਏ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਰਾਜ ਕੁਮਾਰ ਜੇ ਈ,ਜੀਵਨ ਸਿੰਘ ਲਾਇਬ੍ਰੇਰੀਅਨ ਅਤੇ ਧਰਮਪਾਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਵੀਆਂ ਕਲਮਾਂ, ਨਵੀਂ ਉਡਾਣ ਨਾਲ ਸੰਬੰਧਿਤ ਬਾਲ ਲੇਖਕਾਂ ਦੀਆਂ ਕਿਤਾਬਾਂ ਕੱਲ੍ਹ ਹੋਣਗੀਆਂ ਲੋਕ ਅਰਪਣ ਅਗਲੀ ਖ਼ਬਰ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਸ੍ਰੀ ਸ਼ਿਆਮ ਸੇਵਾ ਪਰਿਵਾਰ ਵਲੋਂ ਸ਼ਿਆਮ ਜਨਮ ਉਤਸਵ ਨੂੰ ਸਮਰਪਿਤ ਸ਼ਿਆਮ ਸੰਕੀਰਤਨ ਕਰਵਾਇਆ
Ad Position 24