20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਵੀਆਂ ਕਲਮਾਂ, ਨਵੀਂ ਉਡਾਣ ਨਾਲ ਸੰਬੰਧਿਤ ਬਾਲ ਲੇਖਕਾਂ ਦੀਆਂ ਕਿਤਾਬਾਂ ਕੱਲ੍ਹ ਹੋਣਗੀਆਂ ਲੋਕ ਅਰਪਣ

ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)–ਅਦਾਰਾ ਪੰਜਾਬ ਭਵਨ ਦੇ ਪ੍ਰਬੰਧਕ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੋਟੀਆਂ ਨੇ ਦੱਸਿਆ ਕਿ ਸ੍ਰੀ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਅਤੇ ਪੰਜਾਬ ਭਵਨ ਜਲੰਧਰ ਦੀ ਪ੍ਰਬੰਧਕੀ ਟੀਮ ਦੇ ਸਾਂਝੇ ਉਪਰਾਲੇ ਸਦਕਾ ਮੈਡਮ ਮਨਦੀਪ ਕੌਰ ਜੱਸੀ ਅਤੇ ਮੈਡਮ ਨਵਜੋਤ ਕੌਰ ਦੀ ਸੰਪਾਦਨਾ ਹੇਠ ਬਾਲ ਲੇਖਕਾਂ ਦੀ ਨਵੀਆਂ ਕਿਤਾਬਾਂ, ਨਵੀਆਂ ਕਲਮਾਂ, ਨਵੀ ਉਡਾਣ (ਭਾਗ 89, ਭਾਗ 102) 22 ਨਵੰਬਰ ਨੂੰ ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਲੋਕ ਅਰਪਣ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ਮਸਤੂਆਣਾ ਸਾਹਿਬ, ਸੁਖਵਿੰਦਰ ਸਿੰਘ ਫੁੱਲ ਇੰਚਾਰਜ ਉਪ ਦਫਤਰ ਸੰਗਰੂਰ ਜਿਨ੍ਹਾਂ ਦਾ ਵਿਸੇਸ਼ ਸਹਿਯੋਗ ਰਿਹਾ ਹੈ ਤੋਂ ਇਲਾਵਾ ਮੁੱਖ ਮਹਿਮਾਨ ਸੁਖਚੈਨ ਸਿੰਘ ਪਾਪੜਾ ਵਧੀਕ ਡਿਪਟੀ ਕਮਿਸ਼ਨਰ ਹੋਣਗੇ।

Ad Position 21
No active advertisement
ਅਜੀਤ ਡੈਸਕ 21-11-2026
ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)–ਅਦਾਰਾ ਪੰਜਾਬ ਭਵਨ ਦੇ ਪ੍ਰਬੰਧਕ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੋਟੀਆਂ ਨੇ ਦੱਸਿਆ ਕਿ ਸ੍ਰੀ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਅਤੇ ਪੰਜਾਬ ਭਵਨ ਜਲੰਧਰ ਦੀ ਪ੍ਰਬੰਧਕੀ ਟੀਮ ਦੇ ਸਾਂਝੇ ਉਪਰਾਲੇ ਸਦਕਾ ਮੈਡਮ ਮਨਦੀਪ ਕੌਰ ਜੱਸੀ ਅਤੇ ਮੈਡਮ ਨਵਜੋਤ ਕੌਰ ਦੀ ਸੰਪਾਦਨਾ ਹੇਠ ਬਾਲ ਲੇਖਕਾਂ ਦੀ ਨਵੀਆਂ ਕਿਤਾਬਾਂ, ਨਵੀਆਂ ਕਲਮਾਂ, ਨਵੀ ਉਡਾਣ (ਭਾਗ 89, ਭਾਗ 102) 22 ਨਵੰਬਰ ਨੂੰ ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਲੋਕ ਅਰਪਣ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ਮਸਤੂਆਣਾ ਸਾਹਿਬ, ਸੁਖਵਿੰਦਰ ਸਿੰਘ ਫੁੱਲ ਇੰਚਾਰਜ ਉਪ ਦਫਤਰ ਸੰਗਰੂਰ ਜਿਨ੍ਹਾਂ ਦਾ ਵਿਸੇਸ਼ ਸਹਿਯੋਗ ਰਿਹਾ ਹੈ ਤੋਂ ਇਲਾਵਾ ਮੁੱਖ ਮਹਿਮਾਨ ਸੁਖਚੈਨ ਸਿੰਘ ਪਾਪੜਾ ਵਧੀਕ ਡਿਪਟੀ ਕਮਿਸ਼ਨਰ ਹੋਣਗੇ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਗੁਰਚਰਨ ਸਿੰਘ ਧਾਲੀਵਾਲ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਪਹੁੰਚ ਰਹੇ ਹਨ। ਅਵਤਾਰ ਸਿੰਘ ਚੋਟੀਆਂ ਅਨੁਸਾਰ ਸਮਾਗਮ ਦੀ ਸਫਲਤਾ ਲਈ ਪ੍ਰੋਜੈਕਟ ਇੰਚਾਰਜ ਓਂਕਾਰ ਸਿੰਘ ਤੇਜੇ ਤੋਂ ਇਲਾਵਾ ਮਨਦੀਪ ਕੌਰ ਜੱਸੀ ਮੁੱਖ ਸੰਪਾਦਕ (ਭਾਗ -4) ਨਵਜੋਤ ਕੌਰ ਮੁੱਖ ਸੰਪਾਦਕ (ਭਾਗ – 5) ਵਲੋਂ ਅਣਥੱਕ ਯਤਨ ਕੀਤਾ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਇਕੱਲੇ ਨਸ਼ੇ ਨੂੰ ਹੀ ਚੋਣ ਮੁੱਦਾ ਨਾ ਮਨਾਇਆ ਜਾਵੇ- ਡਾ. ਮਾਨ ਅਗਲੀ ਖ਼ਬਰ ਬੂਟਾ ਸਿੰਘ ਨੇ ਨਗਰ ਕੌਂਸਲ ਸੁਨਾਮ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ
Ad Position 24