20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਿੱਖ ਬੁੱਧੀਜੀਵੀ ਮੰਚ ਵਲੋਂ ਧਾਮੀ, ਝੱਬਰ ਤੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ’ਤੇ ਖੁਸ਼ੀ ਪ੍ਰਗਟ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਸਮੇਂ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6ਵੀਂ ਵਾਰ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਹੈ। ਇਸੇ ਤਰ੍ਹਾਂ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਝੱਬਰ ਦੇ ਜਨਰਲ ਸਕੱਤਰ ਚੁਣਨਾ ਤੇ ਹੋਰ ਅਹੁਦੇਦਾਰਾਂ ਨੂੰ ਇਸ ਨਾਜ਼ੁਕ ਸਮੇਂ ਦੇ ਦੌਰ ਦੌਰਾਨ ਸਰਬਸੰਮਤੀ ਨਾਲ ਚੁਣਨਾ ਸਿੱਖ ਕੌਮ ਤੇ ਪੰਥ ਲਈ ਮਾਣ ਵਾਲੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 21-11-2026
ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਸਮੇਂ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6ਵੀਂ ਵਾਰ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਹੈ।ਇਸੇ ਤਰ੍ਹਾਂ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਝੱਬਰ ਦੇ ਜਨਰਲ ਸਕੱਤਰ ਚੁਣਨਾ ਤੇ ਹੋਰ ਅਹੁਦੇਦਾਰਾਂ ਨੂੰ ਇਸ ਨਾਜ਼ੁਕ ਸਮੇਂ ਦੇ ਦੌਰ ਦੌਰਾਨ ਸਰਬਸੰਮਤੀ ਨਾਲ ਚੁਣਨਾ ਸਿੱਖ ਕੌਮ ਤੇ ਪੰਥ ਲਈ ਮਾਣ ਵਾਲੀ ਗੱਲ ਹੈ। ਸ਼ੇਰਪੁਰ ਨੇ ਅੱਗੇ ਕਿਹਾ ਕਿ ਅੱਜ ਦੀ ਸ਼ਾਂਤਮਈ ਢੰਗ ਨਾਲ ਕੀਤੀ ਗਈ ਚੋਣ ਪੰਥ ਦੇ ਰੋਸ਼ਨ ਭਵਿੱਖ ਸਬੰਧੀ ਨਿਸ਼ਾਨਦੇਹੀ ਕਰ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਹਿਲਾਂ ਦੀ ਤਰ੍ਹਾਂ ਐਡਵੋਕੇਟ ਧਾਮੀ ਆਪਣੀ ਨਵੀਂ ਬਣੀ ਟੀਮ ਨਾਲ ਚੁਣੌਤੀਆਂ ਭਰੇ ਦੌਰ ਵਿਚੋਂ ਵੀ ਇਸ ਮਹਾਨ ਸੰਸਥਾ ਨੂੰ ਬਾਖ਼ੂਬੀ ਤੇ ਸਫਲਤਾ ਭਰਪੂਰ ਢੰਗ ਨਾਲ ਚਲਾ ਕੇ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ - ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਅਗਲੀ ਖ਼ਬਰ ਵਿਦਿਆਰਥੀਆਂ ਨੇ ਪਨੀਰੀ ਪ੍ਰਬੰਧਨ, ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਖੁੰਬਾਂ ਦੀ ਕਾਸ਼ਤ ਅਤੇ ਖ਼ੁਰਾਕੀ ਪਦਾਰਥਾਂ ਦੀ ਪ੍...
Ad Position 24