20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਤੀਜਾ ਰਿਹਾ ਸ਼ਾਨਦਾਰ

ਚੀਮਾ ਮੰਡੀ, 20 ਨਵੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ. ਐੱਸ.

Ad Position 21
No active advertisement
ਮਾਡਰਨ ਕਾਲਜ ਬੀਰ ਕਲਾ ਦੇ ਐੱਮ.ਐੱਸ.ਸੀ. (ਆਈ.ਟੀ.) ਸਮੈਸਟਰ ਤੀਜਾ ਦੇ ਨਤੀਜੇ ’ਚੋਂ ਚੰਗੇ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਚਹਿਲ 21-11-2026
ਚੀਮਾ ਮੰਡੀ, 20 ਨਵੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਐੱਸ.ਸੀ. (ਆਈ.ਟੀ.) ਸਮੈਸਟਰ ਤੀਜਾ ਦੇ ਨਤੀਜੇ ‘ਚੋਂ ਮਾਡਰਨ ਕਾਲਜ ਬੀਰ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਦਾ ਨਾਅ ਰੌਸ਼ਨ ਕੀਤਾ । ਜਾਣਕਾਰੀ ਦਿੰਦਿਆਂ ਪ੍ਰੋਫੈਸਰ ਪ੍ਰਿਤਪਾਲ ਕੌਰ ਨੇ ਦੱਸਿਆ ਕਿ ਹੋਣਹਾਰ ਵਿਦਿਆਰਥਣ ਮਨਜੀਤ ਕੌਰ ਨੇ 600 ਅੰਕਾਂ ‘ਚੋਂ 490 ਅੰਕ ਹਾਸਲ ਕਰਕੇ ਪਹਿਲਾ ਸਥਾਨ, ਸ਼ਿਵ ਦੀਪ ਬਾਵਾ ਨੇ 487 ਅੰਕ ਹਾਸਲ ਕਰਕੇ ਦੂਜਾ ਸਥਾਨ, ਕਮਲਜੀਤ ਕੌਰ ਨੇ 486 ਅੰਕ ਹਾਸਲ ਕਰਕੇ ਤੀਜਾ ਸਥਾਨ, ਸੰਦੀਪ ਕੌਰ ਨੇ 485 ਅੰਕ ਹਾਸਲ ਕਰਕੇ ਚੌਥਾ ਸਥਾਨ, ਹਰਵਿੰਦਰ ਸਿੰਘ ਨੇ 482 ਅੰਕ ਹਾਸਲ ਕਰਕੇ ਪੰਜਵਾਂ ਸਥਾਨ ਅਤੇ ਗੀਤਕਾ ਨੇ 479 ਅੰਕ ਹਾਸਲ ਕਰਕੇ ਛੇਵਾਂ ਸਥਾਨ ਹਾਸਲ ਕਰਕੇ ਬਾਜੀ ਮਾਰੀ। ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ ਕੇ ਰਾਏ ਵੱਲੋਂ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨਾ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਅੰਡਰ-21 ਲੜਕੀਆਂ ਦੇ ਬਾਕਸਿੰਗ ਫਾਈਨਲਾਂ ’ਚ ਪਵਨੀ, ਨਵੀਲਾ ਤੇ ਸੁਖਪ੍ਰੀਤ ਕੌਰ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਚਰਚਾ
Ad Position 24