21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਾਰੀਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਮਰਗੜ੍ਹ, 21 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਨਜ਼ਦੀਕੀ ਸਾਥੀ ਅਤੇ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਦੀ ਸਤਿਕਾਰਯੋਗ ਮਾਤਾ ਸੰਤੋਸ਼ ਰਾਣੀ ਦੇ ਦਿਹਾਂਤ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਪਿੰਡ ਨਾਰੀਕੇ ਵਿਖੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 22-11-2026
ਅਮਰਗੜ੍ਹ, 21 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਨਜ਼ਦੀਕੀ ਸਾਥੀ ਅਤੇ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਦੀ ਸਤਿਕਾਰਯੋਗ ਮਾਤਾ ਸੰਤੋਸ਼ ਰਾਣੀ ਦੇ ਦਿਹਾਂਤ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਪਿੰਡ ਨਾਰੀਕੇ ਵਿਖੇ ਪਹੁੰਚੇ।ਇਸ ਮੌਕੇ ਉਨ੍ਹਾਂ ਨੇ ਨਾਰੀਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਸੰਤੋਸ਼ ਰਾਣੀ ਦੇ ਦਿਹਾਂਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਪੀ.ਏ. ਅਭੀਜੋਤ ਸਿੰਘ, ਪੀ.ਏ. ਰਾਜੀਵ ਕੁਮਾਰ, ਐਡਵੋਕੇਟ ਨਿਸਾਰ ਚੌਧਰੀ, ਸਮਾਜ ਸੇਵਕ ਦੀਪਕ ਕੌੜਾ ਦੀਪਾ ਅਮਰਗੜ੍ਹ, ਪ੍ਰਧਾਨ ਜਗਦੀਸ਼ ਸਿੰਘ ਘੁੰਮਣ, ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ ਆਦਿ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੋਪ ਅਸ਼ਟਮੀ ਮੌਕੇ ਹੋਏ ਸਮਾਗਮ ’ਚ ਭਰਾਜ ਤੇ ਸਿੰਗਲਾ ਸਮੇਤ ਕਈ ਆਗੂ ਹੋਏ ਸ਼ਾਮਿਲ ਅਗਲੀ ਖ਼ਬਰ ਅੱਖਾਂ ਦੇ ਮੈਡੀਕਲ ਕੈਂਪ ਦਾ ਲੋਕਾਂ ਨੇ ਲਿਆ ਲਾਹਾ
Ad Position 24