23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮੁਨਸ਼ੀ ਸਿਆਮਾ ਦੀ ਨਿਯੁਕਤੀ ਦਾ ਕੰਬੋਜ ਭਾਈਚਾਰੇ ਵਲੋਂ ਸਵਾਗਤ

ਮਲੇਰਕੋਟਲਾ, 22 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਕੰਬੋਜ ਵੈਲਫੇਅਰ ਬੋਰਡ ਵਿਚ ਮੁਨਸ਼ੀ ਮੁਹੰਮਦ ਰਮਜ਼ਾਨ ਸਿਆਮਾ ਨੂੰ ਸਟੇਟ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਕੰਬੋਜ ਭਾਈਚਾਰੇ ਪੰਜਾਬ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਕੀਤੇ ਗਏ ਧੰਨਵਾਦ ਸੰਦੇਸ਼ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਲੇਰਕੋਟਲਾ ਦੇ ਵਿਧਾਇਕ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ ਹੈ।

Ad Position 21
No active advertisement
ਪੈਨਸ਼ਨਰਾਂ ਵੱਲੋਂ ਸਾਲਾਨਾ ਕਨਵੈਨਸ਼ਨ, ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਸਫ਼ਲਤਾ ਪੂਰਵਕ ਸੰਪਨ 23-11-2026
ਮਲੇਰਕੋਟਲਾ, 22 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਕੰਬੋਜ ਵੈਲਫੇਅਰ ਬੋਰਡ ਵਿਚ ਮੁਨਸ਼ੀ ਮੁਹੰਮਦ ਰਮਜ਼ਾਨ ਸਿਆਮਾ ਨੂੰ ਸਟੇਟ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਕੰਬੋਜ ਭਾਈਚਾਰੇ ਪੰਜਾਬ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਕੀਤੇ ਗਏ ਧੰਨਵਾਦ ਸੰਦੇਸ਼ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਲੇਰਕੋਟਲਾ ਦੇ ਵਿਧਾਇਕ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ ਹੈ। ਕੰਬੋਜ ਭਾਈਚਾਰੇ ਵਲੋਂ ਇਸ ਨਿਯੁਕਤੀ ਨੂੰ ਭਾਈਚਾਰੇ ਦੀ ਨੁਮਾਇੰਦਗੀ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਦੇਣ ਵੱਲ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਭਾਈਚਾਰੇ ਦੇ ਨੁਮਾਇੰਦਿਆਂ ਨੇ ਉਮੀਦ ਪ੍ਰਗਟਾਈ ਕਿ ਸਟੇਟ ਮੈਂਬਰ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਉਹ ਕੰਬੋਜ ਸਮਾਜ ਦੀਆਂ ਸਮੱਸਿਆਵਾਂ, ਲੋੜਾਂ ਅਤੇ ਹੱਕਾਂ ਦੀ ਆਵਾਜ਼ ਸਬੰਧਤ ਮੰਚਾਂ ਤੱਕ ਪਹੁੰਚਾਉਣ ਲਈ ਸੁਹਿਰਦ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਦੌੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਪਾਰੀਆਂ ਨਾਲ ਮੀਟਿੰਗ ਕਰ ਕੇ ਸਮੱਸਿਆਵਾਂ ਸੁਣੀਆਂ ਐਡਵੋਕੇਟ ਸਤਨਾਮ ਸਿੰਘ ਰਾ... ਅਗਲੀ ਖ਼ਬਰ ਫਾਰਚੂਨ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
Ad Position 24