22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਤੇ ਸੇਵਾਦਾਰ ਨਿਹਾਲ ਸਿੰਘ ਉੱਭੀ। ਖੂਨਦਾਨ ਕੈਂਪ ਕੱਲ੍ਹ

ਅਹਿਮਦਗੜ, 22 ਨਵੰਬਰ (ਸੁਖਜੀਤ ਸਿੰਘ ਖੇੜਾ)-ਸੇਵਾਦਾਰ ਨਿਹਾਲ ਸਿੰਘ ਉੱਭੀ ਅਹਿਮਦਗੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਦੇ ਸਹਿਯੋਗ ਦੇ ਨਾਲ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਹਿਮਦਗੜ੍ਹ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਦੂਜਾ ਮਹਾਨ ਖੂਨਦਾਨ ਕੈਂਪ 24 ਨਵੰਬਰ ਨੂੰ ਗੁਰਦੁਆਰਾ ਟਾਲੀਆਣਾ ਸਾਹਿਬ ਵਿਖੇ ਸਵੇਰੇ 8 ਵਜੇ ਤੋਂ ਲੈ ਕੇ 5 ਸ਼ਾਮ ਵਜੇ ਤੱਕ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-11-2026

Ad Position 22
No active advertisement
ਪਿਛਲੀ ਖ਼ਬਰ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਜਗਪਾਲ ਸਿੰਘ ਖੰਗੂੜਾ ਦਾ ਦਿਹਾਂਤ ਅਗਲੀ ਖ਼ਬਰ ਉੱਘੇ ਪ੍ਰਵਾਸੀ ਪੰਜਾਬੀ ਜਗਪਾਲ ਖੰਗੂੜਾ ਦਾ ਸਸਕਾਰ 26 ਨੂੰ
Ad Position 24