22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਗਰ ਕੀਰਤਨ ਸਜਾਇਆ

ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਮਹਿਮਾਂ ਸਬੰਧੀ ਗੁਰਬਾਣੀ ਦੇ ਮਨੋਹਰ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਬਾਬਾ ਪਵਿੱਤਰ ਸਿੰਘ ਅਤੇ ਗੁਰਪ੍ਰੀਤ ਸਿੰਘ ਗੁਰਨੇ। 23-11-2026
ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ।ਇਸ ਮੌਕੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਮਹਿਮਾਂ ਸਬੰਧੀ ਗੁਰਬਾਣੀ ਦੇ ਮਨੋਹਰ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੁਰਮੀਤ ਸਿੰਘ ਜਵੰਧਾ,,ਮਾ਼ ਚਰਨ ਸਿੰਘ ਜਵੰਦਾ, ਸਾਬਕਾ ਪ੍ਰਧਾਨ ਅਮਰੀਕ ਸਿੰਘ ਜਵੰਧਾ, ਸੁਖਵਿੰਦਰ ਸਿੰਘ ਧਾਲੀਵਾਲ, ਤੇਜਿੰਦਰ ਸਿੰਘ ਵੜਿੰਗ, ਸੁਭਦੀਪ ਸਿੰਘ ਤੂਰ ਕੈਨੇਡਾ, ਦਰਸ਼ਨ ਸਿੰਘ ਸ਼ੇਰਪੁਰ, ਸੁਖਵਿੰਦਰ ਸਿੰਘ ਥਿੰਦ, ਤਰਲੋਚਨ ਸਿੰਘ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਪਿੰਡ ਬੀਬੜ ਵਿਖੇ ਪਾਰਟੀ ਸਾਥੀਆਂ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਵਿੱਦਿਅਕ ਟੂਰ ਲਗਾਇਆ
Ad Position 24